ਪਿੰਡਾਂ ਦੀ ਸਫ਼ਾਈ ਤੈਅ ਸਮੇਂ ’ਚ ਕੀਤੀ ਜਾਵੇਗੀ ਮੁਕੰਮਲ : ਚੇਤਨ ਸਿੰਘ ਜੌੜਾਮਾਜਰਾ
ਸਮਾਣਾ/ਪਟਿਆਲਾ, 15 ਸਤੰਬਰ : ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਘੱਗਰ ਨਾਲ ਪ੍ਰਭਾਵਿਤ ਪਿੰਡਾਂ ਧਰਮਹੇੜੀ, ਸੱਸਾ ਗੁੱਜਰਾਂ, ਸੱਸੀ ਬ੍ਰਾਹਮਣਾਂ ਅਤੇ ਹਰੀਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ...
ਪੰਜਾਬ ਐਗਰੋ ਫੂਡ ਗ੍ਰੇਨਜ਼ ਦੇ ਨਵੇਂ ਚੇਅਰਮੈਨ ਬਲਜਿੰਦਰ ਢਿੱਲੋਂ ਦਾ ਲੋਕਾਂ ਨੇ ਕੀਤਾ ਸਨਮਾਨ
ਸਨੌਰ, 14 ਸਤੰਬਰ — ਪੰਜਾਬ ਐਗਰੋ ਫੂਡ ਗ੍ਰੇਨਜ਼ ਦੇ ਨਵ ਨਿਯੁਕਤ ਚੇਅਰਮੈਨ ਸ. ਬਲਜਿੰਦਰ ਸਿੰਘ ਢਿੱਲੋਂ ਅੱਜ ਆਪਣੇ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਹਲਕਾ ਸਨੌਰ ਵਿੱਚ ਪਹੁੰਚੇ। ਉਨ੍ਹਾਂ ਦੇ ਆਗਮਨ ਮੌਕੇ...
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ
ਪਟਿਆਲਾ, 15 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਸੀਨੀਅਰ ਅਧਿਕਾਰੀਆਂ ਨਾਲ ਇੱਕ ਔਨਲਾਈਨ ਮੀਟਿੰਗ...
ਨਜਾਇਜ ਕਬਜਿਆਂ ਖਿਲਾਫ ਮੇਅਰ ਦੇ ਤਿੱਖੇ ਤੇਵਰ
ਪਟਿਆਲਾ, 13 ਸਤੰਬਰ – ਪਟਿਆਲਾ ਨਗਰ ਨਿਗਮ ਵੱਲੋਂ ਬੀਤੇ ਦਿਨੀ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਜਿਸ ਮਗਰੋਂ ਨਿਗਮ ਵਲੋਂ ਕੀਤੀ ਕਾਰਵਾਈ ਨੂੰ ਟਿੱਚ ਜਾਣਦਿਆਂ ਕਬਜਾ...
ਪੈਰਾਡਾਈਸ ਇੰਟਰਨੈਸ਼ਨਲ ਸਕੂਲ ਨੇ ਖਿਡਾਰੀ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਛਾਏ
ਪਟਿਆਲਾ - 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ...
ਹਿਮਾਚਲ ਦੇ ਬਿਲਾਸਪੁਰ ਵਿਚ ਫਟਿਆ ਬਦਲ
ਦਿੱਲੀ, 13 ਸਤੰਬਰ : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ’ਚ ਨੈਣਾ ਦੇਵੀ ਵਿਧਾਨ ਸਭਾ ਹਲਕੇ ਦੇ ਨਾਮਹੋਲ ਖੇਤਰ ਦੇ ਗੁਤਰਹਾਨ ਪਿੰਡ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ, ਜਿਸ ਕਾਰਨ ਲੋਕਾਂ...
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ ਨੂੰ
ਪਟਿਆਲਾ, 13 ਸਤੰਬਰ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਮਿਤੀ ਨੂੰ...