ਹਰ ਤਰ੍ਹਾਂ ਦੇ ਇੰਤਜਾਮ ਮੁਕੰਮਲ, ਲੋਕ ਘਬਰਾਹਟ ‘ਚ ਨਾ ਆਉਣ-ਡਾ. ਪ੍ਰੀਤੀ ਯਾਦਵ
ਧਰਮੇੜ੍ਹੀ, ਪਟਿਆਲਾ, 2 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮੁੜ ਤੋਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਬਾਬਤ ਕਿਸੇ ਵੀ ਅਫ਼ਵਾਹ ਉਪਰ ਯਕੀਨ...
ਕੇਂਦਰ ਸਰਕਾਰ ਪੰਜਾਬ ਦੀ ਬਾਂਹ ਫੜੇ – ਹਰਚੰਦ ਬਰਸਟ
ਚੰਡੀਗੜ੍ਹ, 2 ਸਤੰਬਰ - ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਝੱਲ...
ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਘੱਗਰ ਨੇੜਲੇ ਪਿੰਡਾਂ ਦਾ ਦੌਰਾ
ਬਾਦਸ਼ਾਹਪੁਰ, ਸ਼ੁਤਰਾਣਾ, ਪਾਤੜਾਂ, ਪਟਿਆਲਾ, 2 ਸਤੰਬਰ : ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸ਼ੁਤਰਾਣਾ 'ਚ ਘੱਗਰ ਦਰਿਆ ਦੇ ਵਹਾਅ ਨੇੜਲੇ ਪਿੰਡਾਂ ਬਾਦਸ਼ਾਹਪੁਰ, ਰਸੌਲੀ, ਰਾਮਪੁਰ ਪੜਤਾ, ਹਰਚੰਦਪੁਰਾ, ਅਰਨੇਟੂ, ਤੇਈਪੁਰ, ਸਾਗਰਾ, ਸ਼ੁਤਰਾਣਾ, ਨਾਈਵਾਲ, ਗੁਲਹਾੜ,...
ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਲਗਾਇਆ ਗਿਆ ਫਸਟ ਏਡ ਟ੍ਰੇਨਿੰਗ ਸੈਸ਼ਨ
ਪਟਿਆਲਾ 2 ਸਤੰਬਰ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਅਤੇ ਮੈਡੀਕਲ ਸੁਪਰਡੈਂਟ ਐਮਕੇਐਚ ਡਾ.ਐਸਜੇ ਸਿੰਘ ਦੀ ਅਗਵਾਈ ਹੇਠ ਨਰਸਿੰਗ ਸਕੂਲ...
ਵੱਡੀ ਨਦੀ ‘ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ.
ਪਟਿਆਲਾ, 2 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਅੱਜ ਵਰ੍ਹਦੇ ਮੀਂਹ 'ਚ ਵੱਡੀ ਨਦੀ ਦਾ ਦੌਰਾ ਕਰਕੇ ਚੱਲ ਰਹੇ ਸਫ਼ਾਈ ਕਾਰਜਾਂ ਸਮੇਤ ਨਦੀ 'ਚ ਪਾਣੀ...
ਮੇਅਰ ਕੁੰਦਨ ਗੋਗੀਆ ਨੇ ਨਿਗਮ ਟੀਮ ਸਮੇਤ ਕੀਤਾ ਵੱਡੀ ਤੇ ਛੋਟੀ ਨਦੀ ਦਾ ਦੌਰਾ
ਪਟਿਆਲਾ, 2 ਸਤੰਬਰ - ਪਟਿਆਲਾ ਵਿੱਚ ਮੀਂਹ ਦੇ ਮੌਸਮ ਨੂੰ ਦੇਖਦਿਆਂ ਨਗਰ ਨਿਗਮ ਨੇ ਆਪਣੀਆਂ ਤਿਆਰੀਆਂ ਹੋਰ ਮਜ਼ਬੂਤ ਕਰ ਲਈਆਂ ਹਨ। ਅੱਜ ਮੇਅਰ ਕੁੰਦਨ ਗੋਗੀਆ ਨੇ ਕਮਿਸ਼ਨਰ ਪਰਮਵੀਰ ਸਿੰਘ, ਸਹਾਇਕ...
ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਅਸਥਾਈ ਡਾਇਵਰਜ਼ਨ ਕੁਝ ਦਿਨਾਂ ਲਈ ਬੰਦ
ਪਟਿਆਲਾ, 2 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਨੇ ਸੂਚਿਤ ਕੀਤਾ ਹੈ ਕਿ ਲਗਾਤਾਰ ਬਾਰਿਸ਼ ਕਾਰਨ, ਦੌਲਤਪੁਰ ਵਿਖੇ ਵੱਡੀ ਨਦੀ 'ਤੇ ਬਣੇ ਅਸਥਾਈ ਡਾਇਵਰਜ਼ਨ 'ਤੇ ਪਾਣੀ ਦੇ ਵਹਿਣ ਕਰਕੇ ਸਥਿਤੀ ਨੂੰ...