Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Saturday, 14 Nov 2026 | 7:56 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਬਿਕਰਮ ਕਾਲਜ ਪਟਿਆਲਾ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਪਟਿਆਲਾ , 23 ਅਕਤੂਬਰ :  ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਵੱਲੋਂ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੋਸਾਇਟੀ ਅਧੀਨ ਚੱਲ ਰਹੇ ਕੋਰਸ ਬੀ.ਸੀ.ਏ.-I, ਬੀ.ਸੀ.ਏ.-II, ਬੀ.ਬੀ.ਏ.-I ਅਤੇ ਬੀ.ਬੀ.ਏ.-II ਦੇ ਵਿਦਿਆਰਥੀਆਂ ਲਈ “ਬਲੱਡ ਡੋਨੇਸ਼ਨ”...

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ 2025 ਕਰਵਾਏ ਗਏ

ਪਟਿਆਲਾ, 23 ਅਕਤੂਬਰ : ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ.ਹਰਜੋਤ ਸਿੰਘ ਬੈਂਸ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਦੀ ਰਹਿਨੁਮਾਈ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ...

ਡਿਪਟੀ ਕਮਿਸ਼ਨਰ ਵੱਲੋਂ ਘਨੌਰ ਮੰਡੀ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਘਨੌਰ, 23 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਘਨੌਰ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਮੰਡੀ 'ਚ ਮੌਜੂਦ ਕਿਸਾਨ...

 ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਬਰਸੀ ਸਮਾਗਮ ਹੋਏ

ਅੰਮ੍ਰਿਤਸਰ:- 23 ਅਕਤੂਬਰ - ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋੋਂ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਅਤੇ ਗੁਰੁ ਘਰ ਦੇ ਅਨਿਨ ਸੇਵਕ ਮਹਾਨ ਸੰਤਪੁਰਸ਼ ਬਾਬਾ...

ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਪਟਿਆਲਾ 23 ਅਕਤੂਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ...

ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ ‘ਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਘਨੌਰ, 23 ਅਕਤੂਬਰ : 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਅੰਦਰ ਪਿੰਡ-ਪਿੰਡ ਲੱਗ ਰਹੇ ਜਨ ਸੁਵਿਧਾ ਕੈਂਪਾਂ ਦਾ ਜ਼ਿਲ੍ਹਾ ਨਿਵਾਸੀ ਲਾਜਮੀ ਲਾਭ ਲੈਣ। ਇਹ ਪ੍ਰਗਟਾਵਾ ਪਟਿਆਲਾ ਦੇ...

ਜਨਤਾ ਨੂੰ ਗੁਣਵੱਤਾਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ – ਡਿਪਟੀ ਕਮਿਸ਼ਨਰ 

ਪਟਿਆਲਾ,  23 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ  ਨੇ ਜ਼ਿਲ੍ਹੇ ਵਿੱਚ ਚਲ ਰਹੇ ਆਮ ਆਦਮੀ ਕਲੀਨਿਕਾਂ ਦੀ ਸਮੀਖਿਆ ਬੈਠਕ ਕੀਤੀ , ਜਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ,...

1 … 459 460 461 462 463 … 3,168
Scroll to Top