Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:43 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਜੋਤ ਬੈਸ ਹੋਏ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼

ਚੰਡੀਗੜ, 6 ਅਗਸਤ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ...

ਪੰਜਾਬ ਸਰਕਾਰ ਦੀ ਲੈਂਡ  ਪੂਲਿੰਗ ਪਾਲਿਸੀ , ਲੈਂਡ ਗਰੈਬਿੰਗ: ਆਈ ਡੀ ਪੀ

ਪਟਿਆਲਾ, 6 ਅਗਸਤ : ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਅਤੇ ਸੋਧ ਨੋਟੀਫਿਕੇਸ਼ਨ ਦਾ ਪੰਜਾਬੀ ਅਨੁਵਾਦ ਦਾ ਕਿਤਾਬਚਾ ਜਾਰੀ ਕਰਦਿਆਂ ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ , ਆਈਡੀਪੀ  ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ...

ਪੰਜਾਬੀ ਯੂਨੀਵਰਸਿਟੀ ਵਿਖੇ ਵੱਖ ਵੱਖ ਅਧਿਕਾਰੀਆਂ ਨੇ ਸੰਭਾਲ਼ੇ ਅਹੁਦੇ

ਪਟਿਆਲਾ, 5 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉੱਚ-ਅਹੁਦਿਆਂ 'ਤੇ ਤਾਇਨਾਤ ਕੀਤੇ ਗਏ ਵੱਖ ਵੱਖ ਅਧਿਕਾਰੀਆਂ ਨੇ ਅਹੁਦੇ ਸੰਭਾਲ਼ ਲਏ ਹਨ। ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ...

“ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ”

ਪਟਿਆਲਾ, 5 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ...

ਭਾਰਤੀ ਫੌਜ ਨੇ ਪੁਰਾਣੀ ਕਟਿੰਕ ਸੇਅਰ ਕਰ ਕੀਤੀ ਅਮਰੀਕਾ ਦੀ ਅਲੋਚਨਾ

ਦਿੱਲੀ, 5 ਅਗਸਤ : ਭਾਰਤੀ ਫੌਜ ਇਕ ਪੁਰਾਣੇ ਅਖਬਾਰਦੀ ਕਟਿੰਕ ਸੇਅਰ ਕਰਕੇ ਅੱਜ ਅਮਰੀਕਾਦੀ ਆਲੋਚਨਾਕੀਤੀ ਹੈ, ਉਨਾਇਹ ਆਲੋਚਨਾ ਅਮਰੀਕਾ ਵਲੋ ਭਾਰੀ ਟੈਰਿਫ ਲਗਾਉਣ ਤੋ ਬਾਅਦ ਕੀਤੀ ਹੈ। ਜਿਕਰਯੋਗ ਹੈ ਕਿ...

ਆਖਿਰੀ ਰਾਜਪਾਲ ਸਤਿਆ ਪਾਲ ਮਲਿਕ ਦਾ ਹੋਇਆ ਦੇਹਾਂਤ

ਦਿੱਲੀ, 5 ਅਗਸਤ : ਜੰਮੂ ਕਸ਼ਮੀਰ ਦੇ ਸਾਬਕਾ ਤੇ ਆਖਰੀ ਰਾਜਪਾਲ ਦਾ ਅੱਜ ਦੇਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਚਾਰੇ ਪਾਸੇ ਸ਼ੋਕ ਦੀ ਲਹਿਰ ਦੌੜ ਪਈ ਹੈ।...

ਹੜ ਦੇ ਕਾਰਨ ਰੁੜਿਆ ਪਿੰਡ ਧਾਰਲੀ ਪਿੰਡ

ਸਿ਼ਮਲਾ, 5 ਅਗਸਤ : ਭਾਰੀ ਹੜ ਦੇ ਕਾਰਨ ਉੱਤਰਕਾਸ਼ੀ ਦੇ ਹਰਸ਼ੀਲ ਇਲਾਕੇ ਦੇ ਧਾਰਲੀ ਪਿੰਡ ਵਿਚ ਜਮਕੇ ਤਬਾਹੀ ਹੋਈ ਹੈ, ਇਸ ਹੜ ਦੇ ਕਾਰਨ ਕਾਫੀ ਹਦ ਤੱਕ ਪਿੰਡ ਰੁੜ ਗਿਆ...

1 462 463 464 465 466 3,073
Scroll to Top