ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ
ਪਟਿਆਲਾ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਇਲਾਜ ਦੌਰਾਨ ਹੀ ਕਿੱਤਾ ਮੁਖੀ ਕੋਰਸ ਦੀ ਟਰੇਨਿੰਗ...
ਸਮਾਣਾ ਦੇ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਨੋਟਿਸ ਜਾਰੀ
ਸਮਾਣਾ/ਪਟਿਆਲਾ, 14 ਜੁਲਾਈ : ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਫ਼ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਮਾਣਾ ਦੇ ਸਕੂਲਾਂ...
ਪਟਿਆਲਾ ਵਾਸੀ ਨੂੰ 440 ਸੇਵਾਵਾਂ ਘਰਾਂ ‘ਚ ਹੋ ਰਹੀਆਂ ਨੇ ਮੁਹੱਈਆ : ਡਿਪਟੀ ਕਮਿਸ਼ਨਰ
ਪਟਿਆਲਾ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ 440 ਸੇਵਾਵਾਂ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀਂ ਲੋਕਾਂ ਨੂੰ ਘਰਾਂ ਵਿੱਚ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ।...
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ
ਪਟਿਆਲਾ, 14 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ...
ਬਰਸਾਤ ਦੇ ਮੌਸਮ ਵਿੱਚ ਖੁਰਾਕ ਦਾ ਰੱਖਣਾ ਚਾਹੀਦਾ ਹੈ ਖਾਸ ਖਿਆਲ : ਸਿਵਲ ਸਰਜਨ
ਪਟਿਆਲਾ, 14 ਜੁਲਾਈ : ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਵੱਲੋਂ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਤਹਿਤ ਇਹ ਜਾਣਕਾਰੀ ਦਿੱਤੀ ਗਈ...
ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ , 14 ਜੁਲਾਈ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ...
ਮਨੀ ਲਾਂਡਰਿੰਗ ਮਾਮਲਾ : ਈਡੀ ਨੇ ਰੌਬਰਟ ਵਾਡਰਾ ਤੋ ਕੀਤੀ ਪੁਛ ਪੜਤਾਲ
ਨਵੀਂ ਦਿੱਲੀ, 14 ਜੁਲਾਈ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰੌਬਰਟ ਵਾਡਰਾ (56) ਤੋਂ ਪੁੱਛ ਪੜਤਾਲ ਕੀਤੀ ਹੈ। ਦਸ ਦਈਏ ਕਿ...