Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Saturday, 14 Nov 2026 | 11:11 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਿੱਚ 3.5 ਏਕੜ ‘ਚ ਮੀਆਵਾਕੀ ਜੰਗਲ ਦੀ ਸ਼ੁਰੂਆਤ

ਪਟਿਆਲਾ, 1 ਅਕਤੂਬਰ  – ਪਟਿਆਲਾ ਸ਼ਹਿਰ ਨੂੰ ਹਰਾ-ਭਰਾ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਲੁਧਿਆਣਾ ਨੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਅੱਜ ਫੋਕਲ ਪੁਆਇੰਟ, ਪਟਿਆਲਾ...

 ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 1 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ।...

ਜੋੜੀਆਂ ਭੱਠੀਆਂ ਚੌਕ ਵਿਖੇ ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ – ਵਰੁਣ ਜਿੰਦਲ

ਪਟਿਆਲਾ, 1 ਅਕਤੂਬਰ: ਜੋੜੀਆਂ ਭੱਠੀਆਂ ਰੌਇਲ ਯੂਥ ਕਲੱਬ ਅਤੇ ਸ਼੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਅਗਵਾਈ ਹੇਠ ਜੋੜੀਆਂ ਭੱਠੀਆਂ ਚੌਕ ਵਿਖੇ ਆਯੋਜਿਤ ਸ਼੍ਰੀ ਰਾਮ ਲੀਲਾ ਵਿੱਚ ਰਾਵਣ ਦੇ ਭਰਾ ਕੁੰਭਕਰਨ ਨਾਲ ਜੁੜੇ ਦ੍ਰਿਸ਼...

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਪਟਿਆਲਾ, 1 ਅਕਤੂਬਰ : ਪਟਿਆਲਾ ਦੇ ਵਾਸੀਆਂ ਨੂੰ ਆਧੁਨਿਕ ਸੜਕ ਸੁਵਿਧਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦਿਆਂ, ਪਟਿਆਲਾ ਦੇ  ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਨੇ ਮਜੀਠੀਆ ਇਨਕਲੇਵ ਅਤੇ ਯਾਦਵਿੰਦਰਾ...

ਯੂਨੀਵਰਸਿਟੀ ਵਿਖੇ ਪੰਜਾਬ ਦੀਆਂ ਵਿਰਾਸਤੀ ਹੱਥ-ਕਲਾਵਾਂ ਨਾਲ਼ ਸਬੰਧਤ ਵਰਕਸ਼ਾਪ ਸੰਪੰਨ

ਪਟਿਆਲਾ, 1 ਅਕਤੂਬਰ-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਈ. ਆਈ.ਸੀ. ਐੱਚ. ਦੇ ਸਬ ਗਰੁਪ 'ਰੂਰਲ ਟੂਰਿਜ਼ਮ ਅਤੇ ਟਰੀਡੀਸ਼ਨਲ ਆਰਟੀਫੈਕਟਸ' ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਦੀਆ ਵਿਰਾਸਤੀ ਹੱਥ ਕਲਾਵਾਂ ਵਿੱਚ ਨਿਪੁੰਨ ਬਣਾਉਣ ਲਈ ਲਗਾਈ...

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ

ਪਟਿਆਲਾ, 1 ਅਕਤੂਬਰ :   ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀ.ਸੀ.ਐੱਸ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ...

ਡਾ. ਕਮਲੇਸ਼ ਉੱਪਲ ਨੇ ‘ਪੰਜਾਬੀ ਨਾਟਕ ਅਤੇ ਰੰਗਮੰਚ’ ਵਿਸ਼ੇ ਉੱਪਰ ਦਿੱਤਾ ਵਿਸ਼ੇਸ਼ ਭਾਸ਼ਣ

ਪਟਿਆਲਾ, 1 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਸਾਹਿਤ ਅਤੇ ਆਲੋਚਨਾ ਦੀ ਪ੍ਰਮੁੱਖ ਸ਼ਖ਼ਸ਼ੀਅਤ ਡਾ. ਕਮਲੇਸ਼ ਉੱਪਲ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਉਨ੍ਹਾਂ 'ਪੰਜਾਬੀ ਨਾਟਕ ਅਤੇ ਰੰਗਮੰਚ'...

1 … 492 493 494 495 496 … 3,169
Scroll to Top