Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Sunday, 15 Nov 2026 | 2:29 am

+91 90915 01313 , +91 90916 01313

punjabbanni@gmail.com
punjabbani@yahoo.com

ਡੀ.ਟੀ.ਐਫ਼. ਅਤੇ ਜੈੱਡ.ਪੀ.ਐੱਸ.ਸੀ. ਵੱਲੋਂ ਹੜ੍ਹਾਂ ਦੀ ਮਾਰ ਝੱਲਦੇ ਪਿੰਡ ਦਾ ਦੌਰਾ

ਪਟਿਆਲਾ, 8 ਸਤੰਬਰ - ਪਿਛਲੇ ਕੁੱਝ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ "ਸੰਘਰਸ਼ ਤੇ ਸੇਵਾ" ਨਾਅਰੇ ਤਹਿਤ ਹੜ੍ਹ ਪੀੜਤ ਲੋਕਾਂ ਤੱਕ ਪਹੁੰਚ ਬਣਾਉਣ ਵਿੱਚ ਜੁਟੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ਼.) ਵੱਲੋਂ...

ਤਮਿਲ ਅਤੇ ਪੰਜਾਬੀ ਬਾਲ ਸਾਹਿਤ ਦੇ ਆਪਸੀ ਅਨੁਵਾਦ ਦੀ ਲੋੜ- ਡਾ. ਦਰਸ਼ਨ ਸਿੰਘ ‘ਆਸ਼ਟ’

ਪਟਿਆਲਾ, 8 ਸਤੰਬਰ, ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਖੇ ਕਾਰਜਸ਼ੀਲ ਸਟੇਟ ਐਵਾਰਡੀ, ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ ਡਾ. ਦਰਸ਼ਨ ਸਿੰਘ 'ਆਸ਼ਟ' ਨੇ ਬੀਤੇ ਦਿਨੀਂ ਤਾਮਿਲਨਾਡੂ ਪ੍ਰਾਂਤ ਦੇ...

ਜਪਾਨ ਦੇ ਪ੍ਰਧਾਨ ਮੰਤਰੀ ਨੇ ਦਿਤਾ ਅਹੁਦੇ ਤੋ ਅਸਤੀਫਾ

ਦਿੱਲੀ, 7 ਸਤੰਬਰ : ਜਪਾਨ ਦੇ ਪ੍ਰਧਾਨ ਮੰਤਰੀ ਵਲੋ ਬੀਤੇ ਦਿਨੀ ਆਪਣੇ ਹੀ ਪਾਰਟੀ ਦੇ ਕੁਝ ਨੇਤਾਵਾਂ ਦਾ ਵਿਰੋਧ ਕਰਨ ਤੋ ਬਾਅਦ ਅੱਜ ਉਲਾ ਵਲੋ ਅਸਤੀਫਾ ਦਿਤਾ ਗਿਆ ਹੈ। ਜਿਕਰਯੋਗ...

8 ਨੂੰ ਸਕੂਲ ਵਿਦਿਆਰਥੀਆਂ ਲਈ ਬੰਦ ਪਰ ਅਧਿਆਪਕਾਂ ਲਈ ਖੁਲਣਗੇ

ਚੰਡੀਗੜ, 7 ਸਤੰਬਰ : ਪੰਜਾਬ ਭਰ ਵਿਚ ਹੜਾਂ ਦੀ ਮਾਰ ਕਾਰਨ ਬੰਦ ਪਏ ਸਕੂਲਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਐਕਸ ਅਕਾਊਂਟ ਰਾਹੀਂ ਦਸਿਆ...

ਫਿਲਮਸਾਜ ਸਨਲ ਕੁਮਾਰ ਸ਼ਸ਼ੀਧਰਨ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਦਿੱਲੀ, 7 ਸਤੰਬਰ : ਕੇਰਲ ਪੁਲਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਉਨਾ ਮਲਿਆਲਮ ਫਿਲਮਸਾਜ਼ ਸਨਲ ਕੁਮਾਰ ਸ਼ਸ਼ੀਧਰਨ ਨੂੰ ਅੱਜ ਇੱਥੇ ਮੁੰਬਈ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਹੈ।...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪੰਜਾਬ ਦਾ ਦੌਰਾ

ਦਿੱਲੀ, 7 ਸਤੰਬਰ : ਪੰਜਾਬ ਅੰਦਰ ਆਈ ਹੜਾਂ ਦੀ ਭਾਰੀ ਆਪਦਾ ਦੇ ਕਾਰਨ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਦਾ ਦੌਰਾ ਕਰਨਗੇ। ਦਸ ਦਈਏ ਕਿ ਪ੍ਰਧਾਨ ਮੰਤਰੀ...

ਵਿਦੇਸੀ ਮਹਿਲਾ ਦੀ ਨਿਰਵਸਤਰ ਹਾਲਤ ਵਿਚ ਲਾਸ ਮਿਲੀ

ਦਿਲੀ, 7 ਸਤੰਬਰ : ਇਕ ਵਿਦੇਸ਼ੀ ਮਹਿਲਾ ਦੀ ਮਾਨੇਸਰ ਚੌਕ ਵਿਚ ਲਾਸ਼ ਮਿਲਣ ਕਾਰਨ ਹੜਕੰਪ ਮਚ ਗਿਆ ਹੈ। ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ ਨਿਰਵਸਤਰ ਹਾਲਤ ਵਿੱਚ ਮਿਲੀ। ਲਾਸ਼ ਖੂਨ ਨਾਲ...

1 … 529 530 531 532 533 … 3,169
Scroll to Top