Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Sunday, 15 Nov 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ

ਪੂਣਾ/ਅੰਮ੍ਰਿਤਸਰ :  16 ਅਗਸਤ - ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਦੇਸ਼ ਘਰੋ ਘਰੀ ਪਹੁੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ...

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਦਾ ਰਾਜ ਪੱਧਰੀ ਸਨਮਾਨ ਨਾਲ ਸਨਮਾਨ

ਪਟਿਆਲਾ, 16 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਵਿਭਾਗ ਦੇ ਇੰਚਾਰਜ ਸਪ਼ੈਸ਼ਲ ਆਪਰੇਸ਼ਨ ਗਰੁੱਪ, ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ ਕੀਤਾ ਹੈ। ਪਟਿਆਲਾ ਰੇਂਜ, ਪਟਿਆਲਾ ਵਿਖੇ ਤਾਇਨਾਤ ਇਸ ਆਬਕਾਰੀ ਅਫ਼ਸਰ ਨੇ ਪੰਜਾਬ ਸਰਕਾਰ ਵਲੋਂ ਨਜਾਇਜ਼ ਸ਼ਰਾਬ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ ਦਿਖਾਈ ਹੈ, ਇਸ ਲਈ ਸਰੂਪਇੰਦਰ ਸਿੰਘ ਸੰਧੂ ਦੀ ਰਾਜ ਪੱਧਰੀ ਸਨਮਾਨ ਲਈ ਚੋਣ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਨੂੰ ਦਿਤੇ ਗਏ ਸਨਮਾਨ ਪੱਤਰ ਵਿੱਚ ਦਰਜ ਕੀਤਾ ਗਿਆ ਹੈ ਕਿ ਆਬਕਾਰੀ ਅਫ਼ਸਰ ਨੇ ਆਪਣੇ ਤਜ਼ਰਬੇ ਤੇ ਸੂਝਬੂਝ ਨਾਲ ਨਜਾਇਜ਼ ਸ਼ਰਾਬ ਦੇ ਨਿਰਮਾਤਾਵਾਂ ਦੇ ਢੰਗ ਤਰੀਕੇ ਦਾ ਪਰਦਾਫ਼ਾਸ ਕੀਤਾ ਹੈ ਅਤੇ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਜਿਹੇ ਸਮਾਜਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਸ ਅਧਿਕਾਰੀ ਨੇ ਸਹਾਇਕ ਕਮਿਸ਼ਨਰ ਆਬਕਾਰੀ ਰੇਂਜ ਪਟਿਆਲਾ ਵਿਖੇ ਤਾਇਨਾਤੀ ਦੌਰਾਨ ਇੰਚਾਰਜ ਸਪ਼ੈਸ਼ਲ ਗਰੁੱਪ ਆਬਕਾਰੀ ਵਜੋਂ ਆਪਣੀ ਡਿਊਟੀ ਨਿਭਾਉਣ ਸਮੇਂ ਬੇਮਿਸਾਲ ਸਾਹਸ, ਦ੍ਰਿੜਤਾ ਅਤੇ ਪੇਸ਼ੇਵਰਤਾ ਦਾ ਪ੍ਰਦਰਸ਼ਨ ਕੀਤਾ ਹੈ।  

ਭਾਸ਼ਾ ਵਿਭਾਗ ਪੰਜਾਬ ਨੇ ਮਨਾਇਆ ਅਜ਼ਾਦੀ ਦਿਵਸ

ਪਟਿਆਲਾ 15 ਅਗਸਤ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ 79ਵਾਂ ਅਜ਼ਾਦੀ ਦਿਵਸ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਸੇਵਾਦਾਰ ਬੰਟੀ...

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ

ਪਟਿਆਲਾ, 16 ਅਗਸਤ: ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਟ੍ਰੇਨਿੰਗ...

15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਪਟਿਆਲਾ/ਘਨੌਰ 16 ਅਗਸਤ - ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਆਵਾਜਾਈ ਨੂੰ ਸੁਚੱਜਾ ਬਣਾਉਣ ਦੇ ਉਦੇਸ਼ ਨਾਲ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦਾ ਕੰਮ ਜਾਰੀ ਹੈ। ਇਸ ਕੜੀ ਵਿੱਚ ਅੱਜ ਪੰਜਾਬ...

ਪੰਜਾਬੀ ਯੂਨੀਵਰਸਿਟੀ ਵਿਖੇ ਸੁੰਤਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ

ਪਟਿਆਲਾ, 16 ਅਗਸਤ- "ਸਾਡੀ ਪੀੜ੍ਹੀ ਦੇ ਲੋਕਾਂ ਨੂੰ ਅਜ਼ਾਦੀ ਵਿਰਸੇ ਵਿੱਚ ਪ੍ਰਾਪਤ ਹੋਈ ਹੈ। ਅਸੀਂ ਸੁਭਾਗੇ ਹਾਂ ਕਿ ਅਸੀਂ ਅਜ਼ਾਦ ਦੇਸ ਵਿੱਚ ਜਨਮੇ। ਇੱਕ ਅਜ਼ਾਦ ਦੇਸ ਦੇ ਨਾਗਰਿਕ ਹੋਣ ਦੇ...

ਬਿਜਲੀ ਮੰਤਰੀ  ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ

ਪਟਿਆਲਾ, 16 ਅਗਸਤ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ 'ਰੰਗਲਾ ਪੰਜਾਬ,...

1 … 550 551 552 553 554 … 3,169
Scroll to Top