Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:30 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਹੀਟਵੇਵ ਤੋਂ ਬਚਾਅ ਲਈ ਲੋਕਾਂ ਨੂੰ ਇਹਤਿਆਤ ਵਰਤਣ ਦੀ ਸਲਾਹ

ਪਟਿਆਲਾ, 10 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ  ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਹੀਟਵੇਵ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ । ਉਨ੍ਹਾਂ...

ਨਵੇਂ ਸਿੱਖਿਆ ਸ਼ੈਸ਼ਨ ਦੀ ਅਰੰਭਤਾ ਸਬੰਧੀ ਕਰਵਾਇਆ ਅਰਦਾਸ ਸਮਾਗਮ

ਪਟਿਆਲਾ, 10 ਅਪ੍ਰੈਲ :  ਨਵੇਂ ਸਿੱਖਿਆ ਸ਼ੈਸ਼ਨ ਦੀ ਆਰੰਭਤਾ ਮੌਕੇ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਨਿਓ ਦਿੱਲੀ ਪਬਲਿਕ ਸਕੂਲ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸ੍ਰੀ ਦੁਖਨਿਵਾਰਨ...

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਨਿਯਮਤ ਸਿਹਤ ਜਾਂਚ ਅਤੇ ਪੋਸ਼ਨ ਸਿੱਖਿਆ ਲਈ ਲਗਾਏ ਵਿਸ਼ੇਸ਼ ਕੈਂਪ

ਪਟਿਆਲਾ, 10 ਅਪ੍ਰੈਲ  : ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ  ਅਭਿਆਨ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ  ਵਾਲੀਆਂ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ...

ਸ੍ਰੀ ਰਾਮ ਚੈਰੀਟੇਬਲ ਅਤੇ ਫੈਲਫੇਅਰ ਸੁਸਾਇਟੀ ਨੇ ਕਾਲੀ ਦੇਵੀ ਮੰਦਿਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨਵਰਾਤਰਿਆਂ ਮੌਕੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ

ਪਟਿਆਲਾ, 10 ਅਪ੍ਰੈਲ : ਸ੍ਰੀ ਰਾਮ ਚੈਰੀਟੇਬਲ ਅਤੇ ਫੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਰਿੰਦਰ ਖੰਨਾ ਨੇ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੰਪੰਨ ਹੋਏ ਚੇਤ ਦੇ ਨਵਰਾਤਰਿਆਂ ਮੌਕੇ ਧਰਮ ਅਰਥ ਬੋਰਡ ਵੱਲੋਂ...

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪਟਿਆਲਾ, 10 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ.ਵਿਭਾਗ, ਸੋਸ਼ਲ ਵਰਕ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਉੱਦਮ ਨਾਲ਼ ਕੈਂਪਸ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ ਉੱਤੇ ਜਾਗਰੂਕਤਾ...

ਏ. ਐਸ. ਆਈ. ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਤਾਇਨਾਤ...

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਪਟਿਆਲਾ, 9 ਅਪ੍ਰੈਲ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਭਲਾਈ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਵੱਡਾ ਕਦਮ ਚੁੱਕਦਿਆਂ ਪੰਜਾਬ ਵਿੱਚ ਪਾਲਤੂ ਜਾਨਵਰਾਂ ਅਤੇ ਪੈਟ ਸ਼ਾਪਸ ਰਾਹੀਂ ਕੁੱਤਿਆਂ...

1 593 594 595 596 597 3,076
Scroll to Top