ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਪਿੰਡ ਟੌਹੜਾ ਵਿਖੇ ਹਜਾਰਾਂ ਸੰਗਤਾਂ ਨੇ ਪਹੁੰਚ ਕੇ ਦਿੱਤੀਆਂ ਸ਼ਰਧਾਂਜਲੀਆਂ
ਪਟਿਆਲਾ : ਪੰਥ ਰਤਨ ਜਥੇ ਗੁਰਚਰਨ ਸਿੰਘ ਟੌਹੜਾ ਦੀ 21ਵੀਂ ਮਿੱਠੀ ਤੇ ਨਿੱਘੀ ਯਾਦ ਉਨਾ ਦੇ ਜੱਦੀ ਪਿੰਡ ਟੌਹੜਾ ਵਿਖੇ ਟੌਹੜਾ ਪਰਿਵਾਰ ਦੀ ਰਹਿਨੁਮਾਈ ਹੇਠ ਮਨਾਈ ਗਈ। ਇਸ ਮੌਕੇ ਜਿਥੇ...
ਪੰਥ ਰਤਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪੰਥ ਪ੍ਰਤੀ ਮਜ਼ਬੂਤ ਜੀਵਨ ਸ਼ੈਲੀ ਨੂੰ ਅਪਣਾਉਣ ਦੀ ਲੋੜ – ਉਮੈਦਪੁਰ
ਪਟਿਆਲਾ : ਮਰਹੂਮ ਜੱਥੇਦਾਰ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਮੌਕੇ ਆਪਣੇ ਮਹਿਬੂਬ ਆਗੂ ਨੂੰ ਵੱਡੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਖਾਸ ਤੌਰ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੰਗਰੂਰ, 1 ਅਪ੍ਰੈਲ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਅਚਨਚੇਤ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਲਈ ਮਾਰਕਿਟ ਕਮੇਟੀ ਵੱਲੋਂ ਕੀਤੇ ਗਏ...
‘ਇੱਕ ਜ਼ਿਲ੍ਹਾ ਇੱਕ ਉਤਪਾਤ’ ਤਹਿਤ ਨਿਰਯਾਤ ਲਈ ਚੁਣੀ ਪਟਿਆਲਾ ਦੀ ਫ਼ੁਲਕਾਰੀ ‘ਚ ਹੋਰ ਨਿਪੁੰਨਤਾ ਲਿਆਂਦੀ ਜਾਵੇਗੀ-ਡਾ. ਪ੍ਰੀਤੀ ਯਾਦਵ
ਪਟਿਆਲਾ, 1 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇੱਥੇ ਜ਼ਿਲ੍ਹਾ ਪੱਧਰੀ ਨਿਰਯਾਤ ਪ੍ਰੋਤਸਾਹਨ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇੱਕ ਜ਼ਿਲ੍ਹਾ ਇੱਕ ਉਤਪਾਦ ਤਹਿਤ...
ਡੀ. ਸੀ. ਵੱਲੋਂ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ, 1 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਣਕ ਦੇ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ,...
2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ
ਧੂਰੀ/ ਸੰਗਰੂਰ , 1 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਨਿਵਾਸੀਆਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਆਧਾਰ...
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ 01.03.2025 ਤੋਂ 31.03 ਤੱਕ ਕੀਤੀ ਗਈ ਕਾਰਗੁਜਾਰੀ”
ਸੰਗਰੂਰ : ਜਿਲ੍ਹਾ ਪੁਲਸ ਸੰਗਰੂਰ ਵੱਲੋਂ 3.03 ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ ਵਿੱਚ ਬੰਦ ਪਿੰਡ ਰਾਏਧਰਾਨਾ ਦੇ ਮੌਜੂਦਾ ਸਰਪੰਚ ਦੀ ਜਾਇਦਾਦ ਅਤੇ ਉਸਦੇ ਤੇ ਉਸਦੇ ਪਰਿਵਾਰ ਦੇ ਸਾਰੇ...