ਵਿਧਾਨ ਸਭਾ ਹਲਕਾ ਸਨੌਰ ’ਚ ’ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ
ਪਟਿਆਲਾ : ਵਿਧਾਨ ਸਭਾ ਹਲਕਾ ਸਨੌਰ ’ਚ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗੁਵਾਈ ਹੇਠ ਸਨੌਰ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਹਲਕਾ...
ਐਨ. ਆਈ. ਐਸ. ਵਿਖੇ ‘ਯੋਗ ਨੂੰ ਖੇਡ ਵਿਗਿਆਨ ਨਾਲ ਜੋੜਦੇ ਹੋਏ ਸਿਖਰਲੇ ਪ੍ਰਦਰਸ਼ਨ ਲਈ ਤਾਲਮੇਲ’ ਵਿਸ਼ੇ ‘ਤੇ ਦੋ ਦਿਨਾਂ ਕੌਮਾਂਤਰੀ ਕਾਨਫਰੰਸ ਸੰਪੰਨ
ਪਟਿਆਲਾ, 22 ਮਾਰਚ : ਸਪੋਰਟਸ ਅਥਾਰਟੀ ਆਫ਼ ਇੰਡੀਆ (ਐਨ. ਐਸ. ਐਨ. ਆਈ. ਐਸ.), ਪਟਿਆਲਾ ਵਿਖੇ ਕਰਵਾਈ ਗਈ ਦੋ ਰੋਜ਼ਾ “ਹਰਮੋਨਾਈਜ਼ਿੰਗ ਮੂਵਮੈਂਟ: ਪੀਕ ਪਰਫਾਰਮੈਂਸ ਇੰਟੀਗ੍ਰੇਟਿੰਗ ਯੋਗਾ ਵਿਦ ਸਪੋਰਟਸ ਸਾਇੰਸ” ਵਿਸ਼ੇ ‘ਤੇ...
ਕਰਨਲ ਨਾਲ ਕੁੱਟਮਾਰ ਮਾਮਲੇ ‘ਚ ਜੈ ਇੰਦਰ ਕੌਰ ਨੇ ਐਸ. ਐਸ. ਪੀ. ਨਾਨਕ ਸਿੰਘ ਤੋਂ ਇੰਨਸਾਫ ਦੀ ਕੀਤੀ ਮੰਗ
ਪਟਿਆਲਾ, 22 ਮਾਰਚ : ਬੀਤੇ ਦਿਨ ਪਟਿਆਲਾ ਵਿਖੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਹਨਾਂ ਦੇ ਸਪੁੱਤਰ ਉੱਪਰ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਵੱਲੋਂ ਬੁਰੀ ਤਰ੍ਹਾ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ...
ਪ੍ਰਨੀਤ ਕੌਰ ਨੇ ਪੰਜਾਬ ਪੁਲਿਸ ਮੁਲਾਜ਼ਮਾਂ ਵੱਲੋਂ ਫੌਜ ਦੇ ਕਰਨਲ ‘ਤੇ ਹਮਲੇ ਦੀ ਜਾਂਚ ਲਈ ਬਣਾਈ ਗਈ SIT ਵਿੱਚ ਸੀਨੀਅਰ ਫੌਜ ਮੈਂਬਰਾਂ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ
ਪਟਿਆਲਾ, 22 ਮਾਰਚ : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਦੀ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਵਿੱਚ ਕਰਨਲ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਪੰਜਾਬ ਪੁਲਿਸ ਮੁਲਾਜ਼ਮਾਂ ਵੱਲੋਂ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 16 ਮੁਕੱਦਮੇ ਦਰਜ, 25 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਸੰਗਰੂਰ, 22 ਮਾਰਚ : ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ (ਆਈ. ਪੀ. ਐਸ.) ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਨਾਲੋ ਨਾਲ ਕੀਤਾ ਨਿਪਟਾਰਾ
ਲਹਿਰਾ/ ਸੰਗਰੂਰ, 22 ਮਾਰਚ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਰਕਾਰੀ...
ਵਿਧਾਇਕ ਨਰਿੰਦਰ ਕੌਰ ਭਰਾਜ ਨੇ 5 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ
ਭਿੰਡਰਾਂ (ਸੰਗਰੂਰ) , 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਛੇਤੀ ਹੀ...