Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Sunday, 15 Nov 2026 | 4:13 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਰਾਮ ਚੈਰੀਟੇਬਲ ਅਤੇ ਫੈਲਫੇਅਰ ਸੁਸਾਇਟੀ ਨੇ ਕਾਲੀ ਦੇਵੀ ਮੰਦਿਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨਵਰਾਤਰਿਆਂ ਮੌਕੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ

ਪਟਿਆਲਾ, 10 ਅਪ੍ਰੈਲ : ਸ੍ਰੀ ਰਾਮ ਚੈਰੀਟੇਬਲ ਅਤੇ ਫੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਰਿੰਦਰ ਖੰਨਾ ਨੇ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੰਪੰਨ ਹੋਏ ਚੇਤ ਦੇ ਨਵਰਾਤਰਿਆਂ ਮੌਕੇ ਧਰਮ ਅਰਥ ਬੋਰਡ ਵੱਲੋਂ...

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪਟਿਆਲਾ, 10 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ.ਵਿਭਾਗ, ਸੋਸ਼ਲ ਵਰਕ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਉੱਦਮ ਨਾਲ਼ ਕੈਂਪਸ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ ਉੱਤੇ ਜਾਗਰੂਕਤਾ...

ਏ. ਐਸ. ਆਈ. ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਤਾਇਨਾਤ...

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਪਟਿਆਲਾ, 9 ਅਪ੍ਰੈਲ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਭਲਾਈ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਵੱਡਾ ਕਦਮ ਚੁੱਕਦਿਆਂ ਪੰਜਾਬ ਵਿੱਚ ਪਾਲਤੂ ਜਾਨਵਰਾਂ ਅਤੇ ਪੈਟ ਸ਼ਾਪਸ ਰਾਹੀਂ ਕੁੱਤਿਆਂ...

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਜਾਇਜ਼ਾ, ਕਣਕ ਦੀ ਬੋਲੀ ਸ਼ੁਰੂ ਕਰਵਾਈ

ਸੰਗਰੂਰ, 9 ਅਪ੍ਰੈਲ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਅਨਾਜ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ...

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਭਵਾਨੀਗੜ੍ਹ, 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ 'ਤੇ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ

ਦਿੜ੍ਹਬਾ/ਸੰਗਰੂਰ, 9 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ ਡਵੀਜ਼ਨ ਦਿੜ੍ਹਬਾ ਵਿਖੇ ਪਾਵਰਕੌਮ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ...

1 … 686 687 688 689 690 … 3,169
Scroll to Top