ਆਪ (AAP)

barsat

ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਨੇ ਭਾਰਤ ਨੂੰ ਬਰਬਾਦ ਕੀਤਾ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 12 ਮਾਰਚ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਪਾਸੜ ਵਿਦੇਸ਼ ਨੀਤੀ ਦੇ ਕਾਰਨ ਅੱਜ ਦੇਸ਼ ਨੂੰ ਗੰਭੀਰ ਸੰਕਟ ਦਾ ਸਾਹਮਣਾ ਕਰਨਾ […]

ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਨੇ ਭਾਰਤ ਨੂੰ ਬਰਬਾਦ ਕੀਤਾ : ਹਰਚੰਦ ਸਿੰਘ ਬਰਸਟ Read More »

aap

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ

ਪਟਿਆਲਾ, 11 ਮਾਰਚ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਲਈ ਅਹਿਮ ਤੇ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੀਆਂ ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ।ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ)

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ Read More »

maan

ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਲਈ ਹੋਵੇਗਾ ਨੁਕਸਾਨਦਾਇਕ : ਮੁੱਖ ਮੰਤਰੀ

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ਵਿੱਚ ਚਰਚਾ ਦੌਰਾਨ ਕਿਹਾ ਕਿ ਭਾਰਤ- ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤਾ ਪੰਜਾਬ ਲਈ ਸਭ ਤੋਂ ਵੱਧ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮਝੌਤੇ ਦੇ ਦਾਇਰੇ ਤੋਂ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇ। ਦਸ ਦਈਏ

ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਲਈ ਹੋਵੇਗਾ ਨੁਕਸਾਨਦਾਇਕ : ਮੁੱਖ ਮੰਤਰੀ Read More »

cm

ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ 90,000 ਰੁਪਏ ਦੇ ਡਾਕਟਰੀ ਕਰਜ਼ੇ ਤੋਂ ਬਚਾਇਆ

ਪਟਿਆਲਾ, 10 ਮਾਰਚ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਆਮ ਘਰਾਂ ਦੇ ਪਰਿਵਾਰਾਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ, ਕਿਉਂਕਿ ਦਿਹਾੜੀਦਾਰ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ, ਹਸਪਤਾਲ ਵਿੱਚ ਥੋੜ੍ਹੇ ਸਮੇਂ ਲਈ ਰਹਿਣਾ ਵੀ ਮਹੀਨਿਆਂ ਦੀ ਕਮਾਈ ਨੂੰ ਖਤਮ ਕਰ ਸਕਦਾ ਹੈ। ਇਸ ਯੋਜਨਾ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੋਲੀ ਦੇ ਇੱਕ ਮਕੈਨਿਕ ਗੁਰਤੇਜ ਸਿੰਘ ਨੂੰ 90 ਹਜ਼ਾਰ ਰੁਪਏ ਦੇ ਡਾਕਟਰੀ ਇਲਾਜ ਕਰਜੇ ਤੋਂ ਬਚਾਇਆ ਹੈ। ਉਸ ਨੇ ਪੰਜਾਬ ਸਰਕਾਰ ਵੱਲੋਂ ਇਹ ਸਕੀਮ

ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ 90,000 ਰੁਪਏ ਦੇ ਡਾਕਟਰੀ ਕਰਜ਼ੇ ਤੋਂ ਬਚਾਇਆ Read More »

ravjot

ਪੰਜਾਬ ਬਜਟ 2026–27 ਲੋਕਾਂ ਦਾ ਬਜਟ ਹੋਇਆ ਸਾਬਿਤ : ਡਾ. ਰਵਜੋਤ ਸਿੰਘ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਐਨਆਰਆਈ ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਰਵਜੋਤ ਸਿੰਘ ਨੇ ਸੂਬਾ ਬਜਟ 2026–27 ਨੂੰ ਇਤਿਹਾਸਕ ਅਤੇ ਲੋਕ-ਪੱਖੀ ਤੇ ਲੋਕਾਂ ਦਾ ਬਜਟ ਕਰਾਰਦਿਤਾ ਹੈ। ਉਨਾ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਆਸਾਂ ਜੁੜੀਆਂ ਹਨ। ਮੰਤਰੀ ਰਵਜੋਤ ਸਿੰਘ ਨੇ ਅੱਜ ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਨੇ ਮਹਾਨ ਸੰਤ Guru Ravidas ਜੀ

ਪੰਜਾਬ ਬਜਟ 2026–27 ਲੋਕਾਂ ਦਾ ਬਜਟ ਹੋਇਆ ਸਾਬਿਤ : ਡਾ. ਰਵਜੋਤ ਸਿੰਘ Read More »

cm maan

ਪੰਜਾਬ ਦੇ ਬਜਟ ਤੋ ਵਿਰੋਧੀ ਧਿਰ ਘਬਰਾਈ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਲਿਆਂਦੇ ਧੰਨਵਾਦ ਮਤੇ ’ਤੇ ਚੱਲੀ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਤਾਜ਼ਾ ਪੰਜਾਬ ਬਜਟ ਵਿੱਚ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਦੇ ਐਲਾਨ ਨਾਲ ਵਿਰੋਧੀ ਧਿਰ ਘਬਰਾਈ ਹੋਈ ਹੈ। ਉਨ੍ਹਾਂ ਮੁਤਾਬਕ ਇਹ ਘਬਰਾਹਟ

ਪੰਜਾਬ ਦੇ ਬਜਟ ਤੋ ਵਿਰੋਧੀ ਧਿਰ ਘਬਰਾਈ : ਮੁੱਖ ਮੰਤਰੀ ਭਗਵੰਤ ਮਾਨ Read More »

barsat

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਪੂਰੇ – ਬਰਸਟ

ਪਟਿਆਲਾ, 9 ਮਾਰਚ  : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਵਿੱਤੀ ਸਾਲ 2026-27 ਦੇ ਬਜਟ ਨੂੰ ਵਿਕਾਸ ਪੱਖੀ ਅਤੇ ਲੋਕ ਹਿਤੈਸ਼ੀ ਕਰਾਰ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਪੂਰੇ – ਬਰਸਟ Read More »

cm maan

ਬਜਟ ਲੋਕਾਂ ਦੇ ਹਿੱਤ ਵਿੱਚ, ਔਰਤਾਂ ਲਈ ਮਹੀਨਾਵਾਰ ਮਦਦ ਯੋਜਨਾ ਜਲਦੀ ਸ਼ੁਰੂ ਹੋਵੇਗੀ : ਮਾਨ

ਚੰਡੀਗੜ੍ਹ, 8 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਵਾਰ ਦਾ ਬਜਟ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ ਅਤੇ ਇਹ ਸੂਬੇ ਦੇ ਲੋਕਾਂ ਲਈ ਲਾਭਦਾਇਕ ਸਾਬਤ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ

ਬਜਟ ਲੋਕਾਂ ਦੇ ਹਿੱਤ ਵਿੱਚ, ਔਰਤਾਂ ਲਈ ਮਹੀਨਾਵਾਰ ਮਦਦ ਯੋਜਨਾ ਜਲਦੀ ਸ਼ੁਰੂ ਹੋਵੇਗੀ : ਮਾਨ Read More »

mayour

ਨਗਰ ਨਿਗਮ ਪਟਿਆਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਪਟਿਆਲਾ, 7 ਮਾਰਚ –  ਨਗਰ ਨਿਗਮ ਪਟਿਆਲਾ ਵੱਲੋਂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਸਿੱਖਿਆਕ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕੀਤਾ ਗਿਆ। ਇਸ ਮੌਕੇ

ਨਗਰ ਨਿਗਮ ਪਟਿਆਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ Read More »

cm

ਕੇਂਦਰ ਦੀ ਵਿਦੇਸ਼ ਨੀਤੀ ’ਤੇ ਮੁੱਖ ਮੰਤਰੀ ਦਾ ਨਿਸ਼ਾਨਾ, ਅਮਰੀਕਾ ਅੱਗੇ ਝੁਕਣ ਦੇ ਲਗਾਏ ਦੋਸ਼

ਚੰਡੀਗੜ੍ਹ, 7 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਨੂੰ ਲੈ ਕੇ ਤਿੱਖੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਹੈ ਕਿ ਮੌਜੂਦਾ ਸਰਕਾਰ ਦੇਸ਼ ਦੀ ਖੁਦਮੁਖਤਿਆਰੀ ਨਾਲ ਸਮਝੌਤਾ ਕਰ ਰਹੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਮਰੀਕਾ ਵੱਲੋਂ ਭਾਰਤ ਨੂੰ ਰੂਸੀ

ਕੇਂਦਰ ਦੀ ਵਿਦੇਸ਼ ਨੀਤੀ ’ਤੇ ਮੁੱਖ ਮੰਤਰੀ ਦਾ ਨਿਸ਼ਾਨਾ, ਅਮਰੀਕਾ ਅੱਗੇ ਝੁਕਣ ਦੇ ਲਗਾਏ ਦੋਸ਼ Read More »

Scroll to Top