ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ
ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ ਅਧਿਕਾਰੀਆਂ ਨੂੰ 19 ਜੁਲਾਈ ਦੀ ਮੀਟਿੰਗ ਦੌਰਾਨ ਰਿਪੋਰਟ ਦੇਣ ਦੇ ਨਿਰਦੇਸ਼ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਗਠਤ ਕਮੇਟੀ ਦੀ ਹੋਈ ਪਹਿਲੀ ਮੀਟਿੰਗ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਤੇ […]









