ਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂ
ਪਟਿਆਲਾ 12 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਦੇ ਸਵਾਮੀ ਵਿਵੇਕਾਨੰਦ ਗਰੁੱਪ ਆਫ ਇੰਨਸਟਿਚਿਊਟ ਵੱਲੋਂ ਆਯੋਜਿਤ ਕੀਤੇ ਗਏ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਹਨਾਂ ਵਿਦਿਆਰਥੀਆਂ ਨੂੰ ਪ੍ਰੋਤਸ਼ਾਹਿਤ ਕਰਦਿਆਂ ਕਿਹਾ ਕਿ ਜੇਕਰ ਤੁਸੀ ਸਮਾਜ ਵਿੱਚ ਆਪਣੀ ਜਗ੍ਹਾ ਬਣਾਉਣੀ ਹੈ ਤਾਂ ਸੇਵਾ ਦਾ ਭਾਵ ਰੱਖੋ […]
ਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂ Read More »









