ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ
ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 19 ਜੂਨ () : ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ, ਜਿਸਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ।ਸਰਕਾਰ ਨੇ ਸਾਲ 2024 […]
ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ Read More »









