ਆਪ (AAP)

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਪਟਿਆਲਾ, 11 ਅਪ੍ਰੈਲ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ […]

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ Read More »

ਪ੍ਰਾਇਮਰੀ ਸਕੂਲ ਘਨੌਰ 'ਚ ਅਧੁਨਿਕ ਸਹੂਲਤਾਂ ਨਾਲ ਲੈਸ ਕਲਾਸ ਰੂਮ ਦਾ ਵਿਦਿਆਰਥੀਆਂ ਨੂੰ ਮਿਲੇਗਾ ਲਾਭ : ਗੁਰਲਾਲ ਘਨੌਰ 

ਪ੍ਰਾਇਮਰੀ ਸਕੂਲ ਘਨੌਰ ‘ਚ ਅਧੁਨਿਕ ਸਹੂਲਤਾਂ ਨਾਲ ਲੈਸ ਕਲਾਸ ਰੂਮ ਦਾ ਵਿਦਿਆਰਥੀਆਂ ਨੂੰ ਮਿਲੇਗਾ ਲਾਭ : ਗੁਰਲਾਲ ਘਨੌਰ 

ਘਨੌਰ, 11 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਘਨੌਰ ਵਿਖੇ ਨਵੇਂ ਬਣੇ ਸਮਾਰਟ ਕਮਰਿਆਂ ਦਾ ਉਦਘਾਟਨ ਹਲਕਾ ਵਿਧਾਇਕ ਗੁਰਲਾਲ ਘਨੌਰ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਲਈ ਵਚਨਬੱਧ ਹੈ । ਇਸ

ਪ੍ਰਾਇਮਰੀ ਸਕੂਲ ਘਨੌਰ ‘ਚ ਅਧੁਨਿਕ ਸਹੂਲਤਾਂ ਨਾਲ ਲੈਸ ਕਲਾਸ ਰੂਮ ਦਾ ਵਿਦਿਆਰਥੀਆਂ ਨੂੰ ਮਿਲੇਗਾ ਲਾਭ : ਗੁਰਲਾਲ ਘਨੌਰ  Read More »

ਅਨਾਜ ਮੰਡੀ ਘਨੌਰ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਅਨਾਜ ਮੰਡੀ ਘਨੌਰ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਘਨੌਰ 10 ਅਪ੍ਰੈਲ : ਅਨਾਜ ਮੰਡੀ ਘਨੌਰ ਵਿਖੇ ਕਣਕ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਦੀ ਸਰਕਾਰੀ ਖ੍ਰੀਦ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਜਰਨੈਲ ਮੰਨੂ ਵੱਲੋਂ ਕਰਵਾਈ ਗਈ । ਅਨਾਜ਼ ਮੰਡੀ ‘ਚ ਅਸ਼ਵਨੀ ਸ਼ਰਮਾ ਸਨੌਲੀਆਂ ਆੜ੍ਹਤੀ ਦੇ ਕਿਸਾਨ ਬਲਵਿੰਦਰ ਸਿੰਘ ਉਲਾਣਾ ਦੀ ਕਣਕ ਦੀ ਢੇਰੀ ਤੋਂ ਸੀਜਨ ਦੀ ਪਹਿਲੀ ਖ਼ਰੀਦ ਸ਼ੁਰੂ ਕੀਤੀ

ਅਨਾਜ ਮੰਡੀ ਘਨੌਰ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ Read More »

ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਡੀਓ ਜਾਰੀ ਕਰਕੇ ਮੰਗੀ ਅਧਿਆਪਕਾਂ ਤੋਂ ਮੁਆਫ਼ੀ

ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਡੀਓ ਜਾਰੀ ਕਰਕੇ ਮੰਗੀ ਅਧਿਆਪਕਾਂ ਤੋਂ ਮੁਆਫ਼ੀ

ਚੰਡੀਗੜ੍ਹ, 10 ਅਪ੍ਰੈਲ : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਤੋਂ ਮੁਆਫ਼ੀ ਮੰਗ ਲਈ ਹੈ । ਉਨ੍ਹਾਂ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਅਧਿਆਪਕ ਸਾਡੇ ਸਤਿਕਾਰਯੋਗ ਹਨ, ਇਸ ਲਈ ਮੈਂ ਪੰਜਾਬ ਦੇ ਸਾਰੇ ਅਧਿਆਪਕਾਂ ਤੋਂ ਮੁਆਫ਼ੀ ਮੰਗਦਾ

ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਡੀਓ ਜਾਰੀ ਕਰਕੇ ਮੰਗੀ ਅਧਿਆਪਕਾਂ ਤੋਂ ਮੁਆਫ਼ੀ Read More »

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਭਵਾਨੀਗੜ੍ਹ, 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ‘ਤੇ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਮੱਟਰਾਂ ਅਤੇ ਨਦਾਮਪੁਰ ਦੇ

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ Read More »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ

ਦਿੜ੍ਹਬਾ/ਸੰਗਰੂਰ, 9 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ ਡਵੀਜ਼ਨ ਦਿੜ੍ਹਬਾ ਵਿਖੇ ਪਾਵਰਕੌਮ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਨਾਗਰਿਕਾਂ ਦੀ ਖੱਜਲ ਖੁਆਰੀ ਨੂੰ ਘਟਾਉਣ ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਜੇਕਰ ਕੋਈ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ Read More »

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨ

ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 5 ਐਮ. ਐਲ. ਡੀ. ਸੀਵਰੇਜ਼ ਪਲਾਂਟ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਜ਼ਰੂਰਤਾਂ ਤੋਂ ਭਲੀਭਾਂਤ ਜਾਣੂ ਹੈ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨ Read More »

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਲਹਿਰਾ/ਮੂਨਕ/ਸੰਗਰੂਰ, 9 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪਿੰਡ ਕੜੈਲ

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Read More »

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ – ਹਰਪਾਲ ਸਿੰਘ ਚੀਮਾ

ਦਿੜ੍ਹਬਾ/ ਸੰਗਰੂਰ , 9 ਅਪ੍ਰੈਲ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉਤੇ ਪਹੁੰਚਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ, ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ – ਹਰਪਾਲ ਸਿੰਘ ਚੀਮਾ Read More »

ਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰ

ਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰ

ਘਨੌਰ/ਪਟਿਆਲਾ 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਫੰਡ ਜਾਰੀ ਹੋਏ ਹਨ, ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ

ਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰ Read More »

Scroll to Top