ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ
ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ ਨਵੀਂ ਦਿੱਲੀ, 17 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਇੱਥੇ […]
ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ Read More »







