ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ
ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ ਨਵਾਂਸ਼ਹਿਰ : ਦਿੱਲੀ ਆਬਕਾਰੀ ਨੀਤੀ ਘਪਲੇ ‘ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਇਕ ਦਿਨ ਦਾ ਮਰਨ ਵਰਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਇੱਥੇ ਮੁੱਖ ਮੰਤਰੀ ਨੇ ਸ਼ਹੀਦੇ ਆਜ਼ਮ […]
ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ Read More »








