ਸੰਜੇ ਸਿੰਘ ਨੂੰ ਮਿਲੀ ਜਮਾਨਤ
ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ, 2 ਅਪਰੈਲ ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੰਜੈ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਸੰਜੈ ਸਿੰਘ ਨੂੰ ਜ਼ਮਾਨਤ ਮਿਲਣ ’ਤੇ ਕੋਈ ਇਤਰਾਜ਼ ਨਹੀਂ ਹੈ।
ਸੰਜੇ ਸਿੰਘ ਨੂੰ ਮਿਲੀ ਜਮਾਨਤ Read More »









