ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਲਹਿਰਾ/ਮੂਨਕ/ਸੰਗਰੂਰ, 9 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪਿੰਡ ਕੜੈਲ […]









