ਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ
ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਅਧੀਨ ਆਉਂਦੀਆਂ ਤਿੰਨ ਅਹਿਮ ਸੜਕਾਂ ਦੀ ਅਪਗ੍ਰੇਡੇਸ਼ਨ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਰਸਮੀ ਸ਼ੁਰੂਆਤ ਕਰਵਾਈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]









