ਪੰਚਾਇਤਾਂ ਨੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਵਾਉਣ ਤੇ ਬਰਸਟ ਦਾ ਕੀਤਾ ਧੰਨਵਾਦ
ਪਟਿਆਲਾ, 26 ਜੁਲਾਈ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਪਟਿਆਲਾ ਤੋਂ ਸਮਾਣਾ ਵਾਇਆ ਡਕਾਲਾ ਸਰਕਾਰੀ ਬੱਸ ਸੇਵਾ ਸ਼ੁਰੂ ਕਰਵਾਈ ਗਈ ਹੈ। ਜਿਸ ਨਾਲ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਇਲਾਕਾ ਨਿਵਾਸੀਆਂ ਨੇ ਸਰਕਾਰੀ ਬਸ ਸ਼ੁਰੂ ਕਰਵਾਉਣ ਲਈ ਸ. ਬਰਸਟ ਦਾ […]
ਪੰਚਾਇਤਾਂ ਨੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਵਾਉਣ ਤੇ ਬਰਸਟ ਦਾ ਕੀਤਾ ਧੰਨਵਾਦ Read More »









