ਆਪ (AAP)

ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਰਾਜਪੁਰਾ, 3 ਅਪ੍ਰੈਲ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ ਢੇਰੀ […]

ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ Read More »

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਸੰਗਰੂਰ, 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ. ਐਸ. ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ Read More »

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਸੰਗਰੂਰ , 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ Read More »

ਪੰਜਾਬ ਸਰਕਾਰ ਦੇ ਅਣਥੱਕ ਉਪਰਾਲਿਆਂ ਸਦਕਾ ਸਕੂਲੀ ਸਿੱਖਿਆ ਵਿੱਚ ਵਿਆਪਕ ਸੁਧਾਰ ਹੋ ਰਹੇ ਹਨ : ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਦੇ ਅਣਥੱਕ ਉਪਰਾਲਿਆਂ ਸਦਕਾ ਸਕੂਲੀ ਸਿੱਖਿਆ ਵਿੱਚ ਵਿਆਪਕ ਸੁਧਾਰ ਹੋ ਰਹੇ ਹਨ : ਬਰਿੰਦਰ ਕੁਮਾਰ ਗੋਇਲ

ਲਹਿਰਾ/ਸੰਗਰੂਰ, 2 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਤਬਦੀਲੀਆਂ ਦੀ ਜਿਊਂਦੀ ਜਾਗਦੀ ਮਿਸਾਲ ਪੰਜਾਬ ਦੇ ਸਰਕਾਰੀ ਸਕੂਲ ਹਨ ਜਿਥੇ ਪੜ੍ਹਦੇ ਵਿਦਿਆਰਥੀ ਨਾ ਕੇਵਲ ਅਕਾਦਮਿਕ ਪੱਧਰ *ਤੇ ਬਲਕਿ ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਦਰਜ ਕਰ ਰਹੇ ਹਨ। ਇਹ ਪ੍ਰਗਟਾਵਾ ਪੰਜਾਬ

ਪੰਜਾਬ ਸਰਕਾਰ ਦੇ ਅਣਥੱਕ ਉਪਰਾਲਿਆਂ ਸਦਕਾ ਸਕੂਲੀ ਸਿੱਖਿਆ ਵਿੱਚ ਵਿਆਪਕ ਸੁਧਾਰ ਹੋ ਰਹੇ ਹਨ : ਬਰਿੰਦਰ ਕੁਮਾਰ ਗੋਇਲ Read More »

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੰਗਰੂਰ, 1 ਅਪ੍ਰੈਲ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਅਚਨਚੇਤ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਲਈ ਮਾਰਕਿਟ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਨੂੰ ਕਿਸੇ ਕਿਸਮ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ Read More »

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ

ਧੂਰੀ/ ਸੰਗਰੂਰ , 1 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਨਿਵਾਸੀਆਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਅੱਜ ਪਿੰਡ ਮੂਲੋਵਾਲ ਤੋਂ ਸਲੇਮਪੁਰ ਤੱਕ ਨਵੀਂ

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ Read More »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਦਿੜ੍ਹਬਾ /ਸੰਗਰੂਰ, 31 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ । ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੁਸਲਿਮ ਭਾਈਚਾਰਾ ਹੋਰ ਵੀ ਤਰੱਕੀ ਅਤੇ ਖੁਸ਼ਹਾਲੀ ਹਾਸਿਲ ਕਰੇ ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ Read More »

ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਪਿੰਡ ਧਬਲਾਨ ਵਿਖੇ ਸਮਾਰੋਹ ਵਿੱਚ ਕੀਤੀ ਸ਼ਿਰਕਤ

ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਪਿੰਡ ਧਬਲਾਨ ਵਿਖੇ ਸਮਾਰੋਹ ਵਿੱਚ ਕੀਤੀ ਸ਼ਿਰਕਤ

ਪਟਿਆਲਾ, 31 ਮਾਰਚ : ਪਿੰਡ ਧਬਲਾਨ ਵਿਖੇ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਦਰਗਾਹ ਪੰਜ ਪੀਰ ਵਿਖੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਵਿੱਚ ਸ. ਬਰਸਟ ਨੇ ਸਾਰਿਆਂ ਨੂੰ ਈਦ ਦੀ

ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਪਿੰਡ ਧਬਲਾਨ ਵਿਖੇ ਸਮਾਰੋਹ ਵਿੱਚ ਕੀਤੀ ਸ਼ਿਰਕਤ Read More »

ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ

ਸੰਗਰੂਰ, 31 ਮਾਰਚ :  ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਬਲਾਕ ਸੰਗਰੂਰ ਅਧੀਨ ਆਉਂਦੇ 9 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ Read More »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ

ਲਹਿਰਾ/ ਸੰਗਰੂਰ, 31 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੀ ਨੁਹਾਰ ਨੂੰ ਸੰਵਾਰਨ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਪ੍ਰੋਜੈਕਟ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਸਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨਗੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ Read More »

Scroll to Top