ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ
ਮੁੱਖ ਮੰਤਰੀ, ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਖਿਚਵਾਈ ਯਾਦਗਾਰੀ ਤਸਵੀਰ ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ […]
ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ Read More »









