ਮਾਲਵੇ ਦੇ ਲੋਕਾਂ ਲਈ ਵੱਡੀ ਸੌਗਾਤ, ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ
ਕਈ ਨਵੀਆਂ ਸਹੂਲਤਾਂ ਨਾਲ ਐਮਰਜੈਂਸੀ ਵਾਰਡ ਦੀ ਸਮਰੱਥਾ ਦੁੱਗਣੀ ਕੀਤੀ -ਪੰਜਾਬੀਆਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਰਕਾਰ ਵਚਨਬੱਧ -ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵੀ ਐਲਾਨ ਪਟਿਆਲਾ, 29 ਅਪ੍ਰੈਲ: ਸੂਬੇ ਦੇ ਲੋਕਾਂ ਖਾਸ ਕਰਕੇ ਮਾਲਵੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]









