ਪੰਜਾਬ ਸਰਕਾਰ ਵੱਲੋਂ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ: ਡਾ: ਇੰਦਰਬੀਰ ਸਿੰਘ ਨਿੱਜਰ
ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਦੇ ਤਹਿਤ, ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੇ […]









