ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ : ਡਾ. ਬਲਜੀਤ ਕੌਰ
ਚੰਡੀਗੜ੍ਹ, 26 ਮਾਰਚ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਲੋਕ-ਕੇਂਦ੍ਰਿਤ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਨੇ ਬਜਟ ਵਿੱਚ ਅਨੁਸੂਚਿਤ ਜਾਤੀਆਂ, […]
ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ : ਡਾ. ਬਲਜੀਤ ਕੌਰ Read More »








