ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮੁੱਖ ਮੰਤਰੀ
ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ ਅੰਮ੍ਰਿਤਸਰ, 15 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ […]









