ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ
ਕਿਹਾ, ਬਟਾਲਾ ਵਿੱਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ ਚੰਡੀਗੜ੍ਹ, 9 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ […]
