ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ
ਪਟਿਆਲਾ, 13 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਸਾਖੀ ਮੌਕੇ ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਇੱਥੇ ਬਾਰਾਂਦਰੀ ਵਿਖੇ ਯੁੱਧ ਨਸ਼ਿਆਂ ਵਿਰੁੱਧ, ਨਸ਼ਾ ਮੁਕਤ ਭਾਰਤ ਅਭਿਆਨ ਅਤੇ ਸਿਹਤਮੰਦ ਪੰਜਾਬ ਮੁਹਿੰਮ ਤਹਿਤ ਕਰਵਾਈ ਗਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਤ ਕੀਤਾ । ਉਨ੍ਹਾਂ ਨੇ […]









