ਆਪ (AAP)

ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਨੂੰ 'ਸਕੂਲ ਆਫ ਹੈਪੀਨੈਸ' ਚੁਣਿਆ : ਨਰਿੰਦਰ ਕੌਰ ਭਰਾਜ

ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਨੂੰ ‘ਸਕੂਲ ਆਫ ਹੈਪੀਨੈਸ’ ਚੁਣਿਆ : ਨਰਿੰਦਰ ਕੌਰ ਭਰਾਜ

ਭਵਾਨੀਗੜ੍ਹ/ ਸੰਗਰੂਰ, 11 ਅਪ੍ਰੈਲ :  ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਸਬ ਡਵੀਜ਼ਨ ਅਧੀਨ ਆਉਂਦੇ ਪਿੰਡ ਰਾਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਦੇ ਨਾਲ ਨਾਲ ਬਲਿਆਲ ਦੇ ਸਰਕਾਰੀ ਹਾਈ ਸਕੂਲ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ […]

ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਨੂੰ ‘ਸਕੂਲ ਆਫ ਹੈਪੀਨੈਸ’ ਚੁਣਿਆ : ਨਰਿੰਦਰ ਕੌਰ ਭਰਾਜ Read More »

ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ 'ਚ ਹੋਏ ਲਾ ਮਿਸਾਲ ਵਿਕਾਸ : ਕੁਲਵੰਤ ਸਿੰਘ ਬਾਜ਼ੀਗਰ

ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ ‘ਚ ਹੋਏ ਲਾ ਮਿਸਾਲ ਵਿਕਾਸ : ਕੁਲਵੰਤ ਸਿੰਘ ਬਾਜ਼ੀਗਰ

ਸ਼ੁਤਰਾਣਾ/ਪਟਿਆਲਾ, 11 ਅਪ੍ਰੈਲ : ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਨਾ ਹੀ ਬੁਨਿਆਦੀ ਸਹੂਲਤਾਂ ਸਨ ਤੇ ਨਾ ਹੀ ਪੜਾਉਣ ਲਈ ਅਧਿਆਪਕ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ

ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ ‘ਚ ਹੋਏ ਲਾ ਮਿਸਾਲ ਵਿਕਾਸ : ਕੁਲਵੰਤ ਸਿੰਘ ਬਾਜ਼ੀਗਰ Read More »

ਵਿਦਿਆਰਥੀਆਂ ਵੱਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਸਰਕਾਰੀ ਸਕੂਲ : ਡਾ. ਬਲਬੀਰ ਸਿੰਘ

ਵਿਦਿਆਰਥੀਆਂ ਵੱਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਸਰਕਾਰੀ ਸਕੂਲ : ਡਾ. ਬਲਬੀਰ ਸਿੰਘ

ਪਟਿਆਲਾ, 11 ਅਪ੍ਰੈਲ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ 4 ਸਰਕਾਰੀ ਸਕੂਲਾਂ ਵਿਖੇ 24.87 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ

ਵਿਦਿਆਰਥੀਆਂ ਵੱਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਸਰਕਾਰੀ ਸਕੂਲ : ਡਾ. ਬਲਬੀਰ ਸਿੰਘ Read More »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਦਿੜ੍ਹਬਾ/ਸੰਗਰੂਰ, 11 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ ਨਾਲ ਬਣਵਾਏ 3 ਤਿੰਨ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Read More »

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਪਟਿਆਲਾ, 11 ਅਪ੍ਰੈਲ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ Read More »

ਪ੍ਰਾਇਮਰੀ ਸਕੂਲ ਘਨੌਰ 'ਚ ਅਧੁਨਿਕ ਸਹੂਲਤਾਂ ਨਾਲ ਲੈਸ ਕਲਾਸ ਰੂਮ ਦਾ ਵਿਦਿਆਰਥੀਆਂ ਨੂੰ ਮਿਲੇਗਾ ਲਾਭ : ਗੁਰਲਾਲ ਘਨੌਰ 

ਪ੍ਰਾਇਮਰੀ ਸਕੂਲ ਘਨੌਰ ‘ਚ ਅਧੁਨਿਕ ਸਹੂਲਤਾਂ ਨਾਲ ਲੈਸ ਕਲਾਸ ਰੂਮ ਦਾ ਵਿਦਿਆਰਥੀਆਂ ਨੂੰ ਮਿਲੇਗਾ ਲਾਭ : ਗੁਰਲਾਲ ਘਨੌਰ 

ਘਨੌਰ, 11 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਘਨੌਰ ਵਿਖੇ ਨਵੇਂ ਬਣੇ ਸਮਾਰਟ ਕਮਰਿਆਂ ਦਾ ਉਦਘਾਟਨ ਹਲਕਾ ਵਿਧਾਇਕ ਗੁਰਲਾਲ ਘਨੌਰ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਲਈ ਵਚਨਬੱਧ ਹੈ । ਇਸ

ਪ੍ਰਾਇਮਰੀ ਸਕੂਲ ਘਨੌਰ ‘ਚ ਅਧੁਨਿਕ ਸਹੂਲਤਾਂ ਨਾਲ ਲੈਸ ਕਲਾਸ ਰੂਮ ਦਾ ਵਿਦਿਆਰਥੀਆਂ ਨੂੰ ਮਿਲੇਗਾ ਲਾਭ : ਗੁਰਲਾਲ ਘਨੌਰ  Read More »

ਅਨਾਜ ਮੰਡੀ ਘਨੌਰ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਅਨਾਜ ਮੰਡੀ ਘਨੌਰ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਘਨੌਰ 10 ਅਪ੍ਰੈਲ : ਅਨਾਜ ਮੰਡੀ ਘਨੌਰ ਵਿਖੇ ਕਣਕ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਦੀ ਸਰਕਾਰੀ ਖ੍ਰੀਦ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਜਰਨੈਲ ਮੰਨੂ ਵੱਲੋਂ ਕਰਵਾਈ ਗਈ । ਅਨਾਜ਼ ਮੰਡੀ ‘ਚ ਅਸ਼ਵਨੀ ਸ਼ਰਮਾ ਸਨੌਲੀਆਂ ਆੜ੍ਹਤੀ ਦੇ ਕਿਸਾਨ ਬਲਵਿੰਦਰ ਸਿੰਘ ਉਲਾਣਾ ਦੀ ਕਣਕ ਦੀ ਢੇਰੀ ਤੋਂ ਸੀਜਨ ਦੀ ਪਹਿਲੀ ਖ਼ਰੀਦ ਸ਼ੁਰੂ ਕੀਤੀ

ਅਨਾਜ ਮੰਡੀ ਘਨੌਰ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ Read More »

ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਡੀਓ ਜਾਰੀ ਕਰਕੇ ਮੰਗੀ ਅਧਿਆਪਕਾਂ ਤੋਂ ਮੁਆਫ਼ੀ

ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਡੀਓ ਜਾਰੀ ਕਰਕੇ ਮੰਗੀ ਅਧਿਆਪਕਾਂ ਤੋਂ ਮੁਆਫ਼ੀ

ਚੰਡੀਗੜ੍ਹ, 10 ਅਪ੍ਰੈਲ : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਤੋਂ ਮੁਆਫ਼ੀ ਮੰਗ ਲਈ ਹੈ । ਉਨ੍ਹਾਂ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਅਧਿਆਪਕ ਸਾਡੇ ਸਤਿਕਾਰਯੋਗ ਹਨ, ਇਸ ਲਈ ਮੈਂ ਪੰਜਾਬ ਦੇ ਸਾਰੇ ਅਧਿਆਪਕਾਂ ਤੋਂ ਮੁਆਫ਼ੀ ਮੰਗਦਾ

ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਡੀਓ ਜਾਰੀ ਕਰਕੇ ਮੰਗੀ ਅਧਿਆਪਕਾਂ ਤੋਂ ਮੁਆਫ਼ੀ Read More »

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਭਵਾਨੀਗੜ੍ਹ, 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ‘ਤੇ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਮੱਟਰਾਂ ਅਤੇ ਨਦਾਮਪੁਰ ਦੇ

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ Read More »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ

ਦਿੜ੍ਹਬਾ/ਸੰਗਰੂਰ, 9 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ ਡਵੀਜ਼ਨ ਦਿੜ੍ਹਬਾ ਵਿਖੇ ਪਾਵਰਕੌਮ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਨਾਗਰਿਕਾਂ ਦੀ ਖੱਜਲ ਖੁਆਰੀ ਨੂੰ ਘਟਾਉਣ ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਜੇਕਰ ਕੋਈ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ Read More »

Scroll to Top