ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ
ਪਟਿਆਲਾ, 1 ਜੂਨ : ਆਉਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸ਼ਾਹੀ ਸ਼ਹਿਰ ਪਟਿਆਲਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੁਨੇਹਾ ਦੇਣ ਲਈ ਅੱਜ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਨਗਰ ਨਿਗਮ (ਮਿਊਂਸੀਪਲ ਕਾਰਪੋਰੇਸ਼ਨ) ਦੇ ਸਹਿਯੋਗ ਨਾਲ ਸ਼ਹਿਰ ਦੇ ਇਤਿਹਾਸਕ ਨਹਿਰੂ ਪਾਰਕ ਵਿਖੇ ਪੌਦੇ ਲਗਾਉਣ ਦੀ […]
ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ Read More »









