ਵਿਧਾਇਕ ਨਰਿੰਦਰ ਕੌਰ ਭਰਾਜ ਨੇ 5 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ
ਭਿੰਡਰਾਂ (ਸੰਗਰੂਰ) , 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਛੇਤੀ ਹੀ ਸਾਕਾਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਭਿੰਡਰਾਂ ਵਿਖੇ ਕੰਕਰੀਟ ਨਾਲ ਮੁੜ ਉਸਾਰੇ ਗਏ ਸੰਗਰੂਰ ਰਜਬਾਹੇ ਦੇ ਮਾਈਨਰ ਨੰਬਰ 5 […]









