ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ-ਅਜੀਤਪਾਲ ਸਿੰਘ ਕੋਹਲੀ
ਪਟਿਆਲਾ, 7 ਫਰਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਦੀ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ “ਮਾਪਿਆਂ ਦੀ ਵਰਕਸ਼ਾਪ-2” ਪ੍ਰੋਗਰਾਮ ਅਧੀਨ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ […]
ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ-ਅਜੀਤਪਾਲ ਸਿੰਘ ਕੋਹਲੀ Read More »









