ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵਿਭਾਗੀ ਪੱਧਰ ਉੱਤੇ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਨਰਿੰਦਰ ਕੌਰ ਭਰਾਜ ਅਧਿਕਾਰੀਆਂ ਨੂੰ ਬਰਸਾਤੀ ਸੀਜ਼ਨ ਤੋਂ ਪਹਿਲਾਂ ਸੀਵਰੇਜ ਅਤੇ ਨਾਲਿਆਂ ਦੀ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਕਾਰਜਕਾਰੀ ਏਜੰਸੀਆਂ ਨਿਰਮਾਣ ਕਾਰਜਾਂ ਦੌਰਾਨ ਸਮੱਗਰੀ ਦੀ […]









