ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ : ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ
ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ : ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ ਸਫਾਈ ਸੇਵਕਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਰਾਸ਼ਟਰਪਤੀ ਦੇ ਦਖਲ ਦੀ ਮੰਗ ਚੰਡੀਗੜ੍ਹ, 3 ਮਾਰਚ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ […]









