ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ. ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ. ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ. ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ […]









