ਸਰਕਾਰੀ ਸਕੂਲਾਂ ਦੀਆਂ 93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟ
ਸਰਕਾਰੀ ਸਕੂਲਾਂ ਦੀਆਂ 93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟ 6.56 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 10ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਦਾ ਹੋਵੇਗਾ ਟੈਸਟ: ਹਰਜੋਤ ਬੈਂਸ 31 ਮਾਰਚ ਤੱਕ ਟੈਸਟ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ, 2 ਮਾਰਚ : […]








