ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ਵਾਲੇ ਭਾਰਤੀਆਂ ਨੂੰ ਰਿਸੀਵ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ
ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ਵਾਲੇ ਭਾਰਤੀਆਂ ਨੂੰ ਰਿਸੀਵ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਏਅਰਪੋਰਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਚੁੱਕੇ ਹਨ । ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਵਿਚੋਂ ਡਿਪੋਰਟ ਹੋ ਕੇ ਜੋ 119 ਵਿਅਕਤੀ […]









