ਆਮ ਆਦਮੀ ਪਾਰਟੀ ਦੀ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ – ਬਰਸਟ
ਪਟਿਆਲਾ, 31 ਜਨਵਰੀ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ ਦੀ ਤਰ੍ਹਾਂ ਅੱਜ ਵੀ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਹੋਰ […]







