ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਾਰਡ ਨੰਬਰ 4 ‘ਚ 46 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਾਰਡ ਨੰਬਰ 4 ‘ਚ 46 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ -ਇਸ ਸਾਲ ਦੇ ਅੰਤ ਤੱਕ ਪਟਿਆਲਾ ਵਾਸੀਆਂ ਨੂੰ ਮਿਲੇਗੀ ਪੀਣ ਵਾਲੇ ਸਾਫ਼ ਨਹਿਰੀ ਪਾਣੀ ਦੀ ਸਹੂਲਤ : ਡਾ. ਬਲਬੀਰ ਸਿੰਘ ਪਟਿਆਲਾ : ਪੰਜਾਬ ਸਿਹਤ ਅਤੇ ਪਰਿਵਾਰ ਭਲਾਈ […]








