ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ
ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਮੁੱਖ ਮੰਤਰੀ ਫੀਲਡ ਅਫਸਰ ਡਾ. ਕਰਮਜੀਤ ਸਿੰਘ ਅਤੇ ਮਾਰਕਿਟ ਕਮੇਟੀ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਸਮੇਤ ਲਿਆ ਜਾਇਜ਼ਾ ਧੂਰੀ (ਸੰਗਰੂਰ), 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਧੂਰੀ ਸ਼ਹਿਰ […]









