ਵਿਧਾਇਕ ਗੁਰਲਾਲ ਘਨੌਰ ਨੇ ਪੌਣੇ 9 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਨਾਲੇ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ
ਵਿਧਾਇਕ ਗੁਰਲਾਲ ਘਨੌਰ ਨੇ ਪੌਣੇ 9 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਨਾਲੇ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ – ਗੰਦੇ ਪਾਣੀ ਨਾਲ ਬਣੇ ਛੱਪੜ ਦੀ ਥਾਂ 1 ਕਰੌੜ 29 ਲੱਖ ਰੁਪਏ ਦੀ ਲਾਗਤ ਨਾਲ ਜਲਦ ਉਸਾਰੇ ਜਾਣਗੇ ਖੂਹ : ਗੁਰਲਾਲ ਘਨੌਰ – ਲੋਕਾਂ ਨੂੰ ਛੱਪੜ ਤੋਂ ਮਿਲੇਗੀ ਨਿਜ਼ਾਤ, […]









