ਰਾਜਪੁਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੱਢੀ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ
ਰਾਜਪੁਰਾ, 20 ਜਨਵਰੀ : ਅੱਜ ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ ਦੀ ਅਗਵਾਈ ਹੇਠ ਇੱਥੇ ਵਾਰਡ ਨੰਬਰ 7 ਅਨੰਦ ਕਲੋਨੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੱਢੀ ਗਈ ਪੈਦਲ ਯਾਤਰਾ ਦੌਰਾਨ ਪੁਲਿਸ ਅਧਿਕਾਰੀਆਂ ਸਮੇਤ ਨਸ਼ਾ ਵਿਰੋਧੀ ਮੁਹਿੰਮ ਦੇ ਕੋਆਰਡੀਨੇਟਰਾਂ, ਵਾਰਡ ਪਹਿਰੇਦਾਰਾਂ ਅਤੇ ਸਥਾਨਕ ਵਸਨੀਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਪੈਦਲ ਯਾਤਰਾ ਦੌਰਾਨ “ਨਸ਼ੇ ਛੱਡੋ, ਕੋਹੜ ਵੱਢੋ” ਦੇ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਕੀਤਾ ਗਿਆ। ਇਸੇ ਦੌਰਾਨ ਹਲਕਾ ਸਮਾਣਾ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ […]
ਰਾਜਪੁਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੱਢੀ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ Read More »






