ਆਪ (AAP)

barsat

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 4 ਮਈ 2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 120.18 ਲੱਖ ਮੀਟ੍ਰਿਕ ਟਨ […]

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ Read More »

balbir

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ

ਪਟਿਆਲਾ 4 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਦਿਹਾਤੀ  ਹਲਕੇ ਦੇ  ਮਿਊਸਪਲ ਕੌਂਸਲਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਦੌਰਾਨ ਹਲਕੇ  ਵਿੱਚ ਚੱਲ ਰਹੀਆਂ ਬੁਨਿਆਦੀ ਸੁਵਿਧਾਵਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਕੌਂਸਲਰਾਂ ਵੱਲੋਂ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ Read More »

cheema

ਸੰਵਿਧਾਨਕ ਮੁੱਲਾਂ ਦੀ ਰਾਖੀ ਲਈ ਵਕੀਲ ਅੱਗੇ ਆਉਣ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਮਈ 2026 : ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ‘ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟਰੇਟ ਵਿੱਚ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਭਾਈਚਾਰੇ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਥੇ ਹੀ ਉਨਾ ਬੀਆਰ ਅੰਬੇਡਕਰ ਦੇ 135ਵੇਂ ਜਨਮ ਦਿਵਸ

ਸੰਵਿਧਾਨਕ ਮੁੱਲਾਂ ਦੀ ਰਾਖੀ ਲਈ ਵਕੀਲ ਅੱਗੇ ਆਉਣ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ Read More »

balbir

ਸਿਹਤ ਮੰਤਰੀ ਨੇ ਆਲ ਇੰਡੀਆ ਅੰਬੇਡਕਰ ਮਹਾਸਭਾ ਦੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਪਟਿਆਲਾ 2 ਮਈ :  ਪਟਿਆਲਾ ਦੇ ਰਣਜੀਤ ਨਗਰ ਵਿੱਚ ਆਲ ਇੰਡੀਆ ਅੰਬੇਡਕਰ ਮਹਾਸਭਾ (ਰਜਿ.) ਦੇ ਕੇਂਦਰੀ ਦਫ਼ਤਰ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ  ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸਮਾਜ ਸੇਵਕਾਂ, ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ

ਸਿਹਤ ਮੰਤਰੀ ਨੇ ਆਲ ਇੰਡੀਆ ਅੰਬੇਡਕਰ ਮਹਾਸਭਾ ਦੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ Read More »

mantri

ਪੰਜਾਬ ਸਰਕਾਰ ਕਰੇਗੀ ਪੰਜਾਬ ਜੇਲਾਂ ਵਿਚ ਵੱਡੇ ਸੁਧਾਰ : ਜੇਲ ਮੰਤਰੀ ਰਵਜੋਤ ਸਿੰਘ

ਚੰਡੀਗੜ੍ਹ, 02 ਮਈ 2026 : ਪੰਜਾਬ ਸਰਕਾਰ ਹੁਣ ਪੰਜਾਬ ਦੀਆਂ ਜੇਲਾਂ ਵਿਚ ਵੱਡੇ ਸੁਧਾਰ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਅੱਜ ਜੇਲ ਮੰਤਰੀ ਰਵਜੋਤ ਸਿੰਘ ਨੇ ਦਸਿਆ ਕਿ ਜੇਲ੍ਹਾਂ ਦੇ ਢਾਂਚੇ ਅਤੇ ਪ੍ਰਬੰਧਨ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਇਕ ਨਵਾਂ ਸੁਧਾਰ ਮਾਡਲ ਲਾਗੂ ਕੀਤਾ ਹੈ, ਜਿਸਦਾ ਕੇਂਦਰ ਕੈਦੀਆਂ ਦੀ ਪੁਨਰਵਾਸੀ ਅਤੇ ਸਮਾਜ ਨਾਲ ਮੁੜ ਜੋੜ

ਪੰਜਾਬ ਸਰਕਾਰ ਕਰੇਗੀ ਪੰਜਾਬ ਜੇਲਾਂ ਵਿਚ ਵੱਡੇ ਸੁਧਾਰ : ਜੇਲ ਮੰਤਰੀ ਰਵਜੋਤ ਸਿੰਘ Read More »

cheema

ਮਈ ਦਿਵਸ ਸੈਸ਼ਨ ਦੌਰਾਨ ਹੰਗਾਮਾ : ਵਿੱਤ ਮੰਤਰੀ ਨੇ ਸਾਧਿਆ ਕੇਦਰ ਤੇ ਨਿਸ਼ਾਨਾ

ਚੰਡੀਗੜ੍ਹ, 01 ਮਈ 2026 : ਪੰਜਾਬ ਵਿਧਾਨ ਸਭਾ ਵਿਚ ਬੁਲਾਏ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਾਲੀਆ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਭਾਜਪਾ ਦੀ ਨੀਤੀ ਸਾਹਮਣੇ ਆ ਗਈ ਹੈ। ਉਨ੍ਹਾਂ ਦੱਸਿਆ ਕਿ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 994

ਮਈ ਦਿਵਸ ਸੈਸ਼ਨ ਦੌਰਾਨ ਹੰਗਾਮਾ : ਵਿੱਤ ਮੰਤਰੀ ਨੇ ਸਾਧਿਆ ਕੇਦਰ ਤੇ ਨਿਸ਼ਾਨਾ Read More »

maan

ਮਾਣਹਾਨੀ ਕੇਸ ਵਿੱਚ ਸੀਐਮ ਮਾਨ ਨੂੰ ਅਦਾਲਤ ਤੋਂ ਰਾਹਤ, ਅਗਲੀ ਸੁਣਵਾਈ 20 ਮਈ ਨੂੰ

ਮਾਨਸਾ, 01 ਮਈ 2026 : ਮਾਣਹਾਈ ਦੇ ਇਕ ਕੇਸ ਵਿਚ ਅੱਜ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਹਤ ਦਿੰਦਿਆਂ ਉਨਾਂ ਦੀ ਅਗਲੀ ਸੁਣਵਾਈ 20 ਮਈ ਤੱਕ ਨਿਰਧਾਰਤ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਅੱਜ ਮੁੱਖ ਮੰਤਰੀ ਮਾਨ ਮਾਨਸਾ ਦੀ ਅਦਾਲਤ ਵਿੱਚ ਦਰਜ ਮਾਣਹਾਨੀ ਮਾਮਲੇ ਦੀ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ। ਉਨ੍ਹਾਂ ਦੇ

ਮਾਣਹਾਨੀ ਕੇਸ ਵਿੱਚ ਸੀਐਮ ਮਾਨ ਨੂੰ ਅਦਾਲਤ ਤੋਂ ਰਾਹਤ, ਅਗਲੀ ਸੁਣਵਾਈ 20 ਮਈ ਨੂੰ Read More »

cm maan

ਪੰਜਾਬ ਸਰਕਾਰ ਨੇ 1 ਮਈ ਲਈ ਬੁਲਾਇਆ ਖਾਸ ਸੈਸ਼ਨ : ਭਰੋਸਾ ਮਤਾ ਲਿਆਉਣ ਦੀ ਤਿਆਰੀ

ਚੰਡੀਗੜ੍ਹ, 30 ਅਪ੍ਰੈਲ 2026 : ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਘਟਨਾਕ੍ਰਮਾਂ ਦੇ ਦਰਮਿਆਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਮਹੱਤਵਪੂਰਨ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ, ਸਰਕਾਰ ਵਿਧਾਨ ਸਭਾ ਵਿੱਚ ਭਰੋਸਾ ਮਤਾ ਲਿਆ ਕੇ ਆਪਣੇ ਬਹੁਮਤ ਨੂੰ ਸਾਬਤ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ

ਪੰਜਾਬ ਸਰਕਾਰ ਨੇ 1 ਮਈ ਲਈ ਬੁਲਾਇਆ ਖਾਸ ਸੈਸ਼ਨ : ਭਰੋਸਾ ਮਤਾ ਲਿਆਉਣ ਦੀ ਤਿਆਰੀ Read More »

cm

ਰਾਜ ਸਭਾ ਮੈਂਬਰਾਂ ਦੇ ਮਾਮਲੇ ‘ਤੇ ਸੀਐਮ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ 5 ਮਈ ਨੂੰ

ਚੰਡੀਗੜ, 29 ਅਪ੍ਰੈਲ 2026 : ਪੰਜਾਬ ਦੀ ਸਿਆਸਤ ਨਾਲ ਜੁੜੇ ਅਹਿਮ ਮਸਲੇ ‘ਤੇ ਜਲਦ ਹੀ ਕੇਂਦਰ ਪੱਧਰ ‘ਤੇ ਚਰਚਾ ਹੋਣ ਜਾ ਰਹੀ ਹੈ। ਇਸ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਾਮੀ 5 ਮਈ ਨੂੰ ਦੇਸ਼ ਦੀ ਰਾਸ਼ਟਰਪਤੀ ਦਰੋਪਤੀ ਮੁਰਮੁ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਸੂਤਰਾਂ ਅਨੁਸਾਰ, ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਆਮ

ਰਾਜ ਸਭਾ ਮੈਂਬਰਾਂ ਦੇ ਮਾਮਲੇ ‘ਤੇ ਸੀਐਮ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ 5 ਮਈ ਨੂੰ Read More »

balbir

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਪਟਿਆਲਾ, 28 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਮਿਸ਼ਨ ਵਿਕਾਸ ਤਹਿਤ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਬਾਬਾ ਦੀਪ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ ਵਿਖੇ (ਵੱਡੀ ਨਦੀ ਦੇ ਪੁੱਲ ਦੇ ਨਾਲ) ਕਰੀਬ 28 ਲੱਖ ਰੁਪਏ ਦੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ Read More »

Scroll to Top