ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਦਾ ਰਮਜ਼ਾਨ ਦਾ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਮੁਸਲਿਮ ਭਾਈਚਾਰੇ ਨੂੰ ਵੱਡਾ ਤੋਹਫਾ
ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਦਾ ਰਮਜ਼ਾਨ ਦਾ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਮੁਸਲਿਮ ਭਾਈਚਾਰੇ ਨੂੰ ਵੱਡਾ ਤੋਹਫਾ – 30 ਸਾਲਾਂ ਬਾਅਦ ਮੁਸਲਿਮ ਕਾਲੋਨੀ ਵਿੱਚ ਨਵੀਂ ਸੀਵਰ ਲਾਈਨ ਦਾ ਉਦਘਾਟਨ ਪਟਿਆਲਾ : ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਵੀਰਵਾਰ ਨੂੰ 2 ਮਾਰਚ ਤੋਂ ਸ਼ੁਰੂ ਹੋ ਰਹੇ ਰਮਜ਼ਾਨ ਦੇ ਮਹੀਨੇ ਤੋਂ ਪਹਿਲਾਂ ਪਟਿਆਲੇ […]









