ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ ਦਾ ਸੱਦਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ ਦਾ ਸੱਦਾ -ਪਟਿਆਲਾ ‘ਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ -ਆਸ਼ਾ ਵਰਕਰਾਂ ਨੂੰ ਅੱਗੇ ਵੱਧਣ ਲਈ ਮੌਕੇ ਪ੍ਰਦਾਨ ਕੀਤੇ ਜਾਣਗੇ : ਡਾ. ਬਲਬੀਰ ਸਿੰਘ -ਆਪਣੇ ਅਧੀਨ ਖੇਤਰਾਂ ਨੂੰ ਡੇਂਗੂ ਮੁਕਤ ਕਰਨ ਸਮੇਤ ਬੀ. […]









