ਆਪ (AAP)

balbir

ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ

ਪਟਿਆਲਾ, 12 ਅਪ੍ਰੈਲ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਰਬੀ ਮਾਰਕੀਟਿੰਗ ਸੀਜ਼ਨ ਦੌਰਾਨ ਚੱਲ ਰਹੇ ਕਣਕ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਸਰਹਿੰਦ ਰੋਡ, ਪਿੰਡ ਲੰਗ, ਬਖਸ਼ੀਵਾਲ, ਲੌਟ ਅਤੇ ਮੰਡੌੜ ਸਥਿਤ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੀ […]

ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ Read More »

mla

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ 

ਪਟਿਆਲਾ, 12 ਅਪ੍ਰੈਲ : 11 ਅਤੇ 12 ਅਪ੍ਰੈਲ ਨੂੰ ਪਟਿਆਲਾ ਦੇ ਰਾਜਿੰਦਰ ਜਿਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਦੋ ਦਿਨਾਂ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਸਿਹਤ ਸੇਵਾਵਾਂ ਦੀ

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ  Read More »

arora

ਮੋਹਾਲੀ ‘ਚ ਬਣੇਗਾ ਅਧੁਨਿਕ ਕਨਵੈਨਸ਼ਨ ਸੈਂਟਰ, 250 ਕਰੋੜ ਦੇ ਪ੍ਰੋਜੈਕਟ ਦਾ ਐਲਾਨ

ਚੰਡੀਗੜ੍ਹ, 8 ਅਪ੍ਰੈਲ 2026 : ਪੰਜਾਬ ਨੂੰ ਨਿਵੇਸ਼ ਅਤੇ ਅੰਤਰਰਾਸ਼ਟਰੀ ਸਮਾਗਮਾਂ ਦਾ ਕੇਂਦਰ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਮੋਹਾਲੀ ਵਿੱਚ ਅਤਿ-ਆਧੁਨਿਕ ਪ੍ਰਦਰਸ਼ਨੀ ਤੇ ਕਨਵੈਨਸ਼ਨ ਸੈਂਟਰ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪ੍ਰੋਜੈਕਟ ਆਧੁਨਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਨਾਲ ਵਪਾਰਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਦੇਵੇਗਾ। ਇਸ ਸੰਬੰਧੀ ਜਾਣਕਾਰੀ

ਮੋਹਾਲੀ ‘ਚ ਬਣੇਗਾ ਅਧੁਨਿਕ ਕਨਵੈਨਸ਼ਨ ਸੈਂਟਰ, 250 ਕਰੋੜ ਦੇ ਪ੍ਰੋਜੈਕਟ ਦਾ ਐਲਾਨ Read More »

cm maan

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪਟਿਆਲਾ; 6 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ ‘ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ Read More »

govt

ਪੰਜਾਬ ਸਰਕਾਰ : ਮੀਂਹ-ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਗਿਰਦਾਵਰੀ ਦੇ ਹੁਕਮ, ਮੁਆਵਜ਼ੇ ਦਾ ਭਰੋਸਾ

ਚੰਡੀਗੜ, 6 ਅਪ੍ਰੈਲ : ਪੰਜਾਬ ਸਰਕਾਰ ਵਲੋ ਸੂਬੇ ਵਿੱਚ ਹਾਲ ਹੀ ਦੌਰਾਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਨ ਦਾ ਫੈਸਲਾ ਕੀਤਾ ਹੈ। ਇਹ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ

ਪੰਜਾਬ ਸਰਕਾਰ : ਮੀਂਹ-ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਗਿਰਦਾਵਰੀ ਦੇ ਹੁਕਮ, ਮੁਆਵਜ਼ੇ ਦਾ ਭਰੋਸਾ Read More »

meet

ਐਮਪੀ ਮੀਤ ਹੇਅਰ ਦਾ ਰਾਘਵ ਚੱਢਾ ‘ਤੇ ਤਿੱਖਾ ਹਮਲਾ, ਚੁੱਪੀ ਨੂੰ ਲੈ ਕੇ ਉਠਾਏ ਸਵਾਲ

ਬਰਨਾਲਾ, 06 ਅਪ੍ਰੈਲ 2026 : ਪੰਜਾਬ ਦੀ ਰਾਜਨੀਤੀ ਵਿੱਚ ਉਸ ਵੇਲੇ ਗਰਮਾਹਟ ਆ ਗਈ ਜਦੋਂ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਹੀ ਪਾਰਟੀ ਦੇ ਆਗੂ ਰਾਘਵ ਚੱਢਾ ਦੇ ਰਵੱਈਏ ‘ਤੇ ਖੁੱਲ੍ਹ ਕੇ ਸਵਾਲ ਉਠਾਏ। ਇਸ ਮੋਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ

ਐਮਪੀ ਮੀਤ ਹੇਅਰ ਦਾ ਰਾਘਵ ਚੱਢਾ ‘ਤੇ ਤਿੱਖਾ ਹਮਲਾ, ਚੁੱਪੀ ਨੂੰ ਲੈ ਕੇ ਉਠਾਏ ਸਵਾਲ Read More »

cm maan

ਮੋਗਾ ਰੈਲੀ ‘ਚ ਸੀਐਮ ਮਾਨ ਦੇ ਵੱਡੇ ਐਲਾਨ, ਕਿਸਾਨਾਂ ਲਈ ਸਕੀਮ ਦਾ ਵਾਅਦਾ

ਮੋਗਾ, 4 ਅਪ੍ਰੈਲ 2026 : ਆਪ ਪਾਰਟੀ ਦੇ ਸੀਨੀਅਰ ਨੇਤਾ ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਮੋਗਾ ਰੈਲੀ ਵਿਚ ਜਿਥੇ ਵੱਡੇ ਐਲਾਨ ਕੀਤੇ ਹਨ, ਉਥੇ ਕਿਸਾਨਾਂ ਨੂੰ ਨਵੀ ਸਕੀਮ ਦੇਣ ਦਾ ਵਾਅਦਾ ਵੀ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ‘ਮੁੱਖ ਮੰਤਰੀ ਸਕੀਮ, 30 ਦਿਨਾਂ ‘ਚ ਤਕਸੀਮ’ ਦੀ ਘੋਸ਼ਣਾ ਕਰਦਿਆਂ ਦੱਸਿਆ ਕਿ ਇਹ ਯੋਜਨਾ 13

ਮੋਗਾ ਰੈਲੀ ‘ਚ ਸੀਐਮ ਮਾਨ ਦੇ ਵੱਡੇ ਐਲਾਨ, ਕਿਸਾਨਾਂ ਲਈ ਸਕੀਮ ਦਾ ਵਾਅਦਾ Read More »

prtc

ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਪਟਿਆਲਾ, 3 ਅਪ੍ਰੈਲ 2026 : ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ

ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ Read More »

cm maan

ਖੇਤਾਂ ‘ਚੋਂ ਖੰਭੇ ਗਾਇਬ ਹੋਣਗੇ: ਹੁਣ ਜ਼ਮੀਨਦੋਜ਼ ਤਾਰਾਂ ਨਾਲ ਮਿਲੇਗੀ ਨਿਰਵਿਘਨ ਬਿਜਲੀ

ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ ਵਜੋਂ ਰਾਜ ਸਰਕਾਰ ਨੇ ਖੇਤਾਂ ਵਿੱਚ ਲੱਗੇ ਬਿਜਲੀ ਦੇ ਖੰਭਿਆਂ ਨੂੰ ਹਟਾ ਕੇ ਆਧੁਨਿਕ ਜ਼ਮੀਨਦੋਜ਼ ਤਾਰਾਂ ਦੀ ਵਿਵਸਥਾ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਬਿਜਲੀ ਸਪਲਾਈ ਹੋਰ ਸੁਚੱਜੀ ਤੇ ਬਿਨਾ ਰੁਕਾਵਟ ਹੋਵੇਗੀ। ਇਸ ਨਵੀਂ ਯੋਜਨਾ ਅਧੀਨ ਖੇਤਾਂ ਵਿੱਚ ਲੱਗੇ ਪੁਰਾਣੇ ਖੰਭਿਆਂ ਅਤੇ ਵੱਡੇ

ਖੇਤਾਂ ‘ਚੋਂ ਖੰਭੇ ਗਾਇਬ ਹੋਣਗੇ: ਹੁਣ ਜ਼ਮੀਨਦੋਜ਼ ਤਾਰਾਂ ਨਾਲ ਮਿਲੇਗੀ ਨਿਰਵਿਘਨ ਬਿਜਲੀ Read More »

gurlal

ਗੁਰਲਾਲ ਘਨੌਰ ਨੇ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ 408 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪੇ

ਘਨੌਰ, 2 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਹਿਮ ਲੋਕ-ਹਿਤੈਸ਼ੀ ਯੋਜਨਾ “ਮੇਰਾ ਘਰ ਮੇਰੇ ਨਾਮ” ਦੇ ਤਹਿਤ ਅੱਜ ਹਲਕਾ ਘਨੌਰ ਦੇ ਪਿੰਡ ਘੜਾਮਾਂ ਕਲਾਂ ਵਿੱਚ 408 ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ। ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਨ੍ਹਾਂ ਪਰਿਵਾਰਾਂ ਨੂੰ ਰਜਿਸਟਰੀਆਂ ਸੌਂਪ ਕੇ ਮਾਲਕਾਨਾ ਹੱਕ

ਗੁਰਲਾਲ ਘਨੌਰ ਨੇ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ 408 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪੇ Read More »

Scroll to Top