ਵਿਧਾਇਕ ਸੁਖਵਿੰਦਰ ਸੁੱਖੀ ਨੂੰ ਦਲ ਬਦਲੀ ਕਾਨੂੰਨ ਤਹਿਤ ਜਾਰੀ ਕੀਤੇ ਗਏ ਨੋਟਿਸ ਤਹਿਤ ਹੋਣਾ ਹੋਵੇਗਾ 11 ਫਰਵਰੀ ਨੂੰ ਸਪੀਕਰ ਕੋਲ ਪੇਸ਼
ਵਿਧਾਇਕ ਸੁਖਵਿੰਦਰ ਸੁੱਖੀ ਨੂੰ ਦਲ ਬਦਲੀ ਕਾਨੂੰਨ ਤਹਿਤ ਜਾਰੀ ਕੀਤੇ ਗਏ ਨੋਟਿਸ ਤਹਿਤ ਹੋਣਾ ਹੋਵੇਗਾ 11 ਫਰਵਰੀ ਨੂੰ ਸਪੀਕਰ ਕੋਲ ਪੇਸ਼ ਚੰਡੀਗੜ੍ਹ : ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਨੂੰ ਦਲ ਬਦਲੀ ਕਾਨੂੰਨ ਤਹਿਤ ਜਾਰੀ ਕੀਤੇ ਗਏ ਨੋਟਿਸ ਤਹਿਤ ਹੁਣ ਸਪੀਰ ਦੇ ਕੋਲ 11 ਫਰਵਰੀ ਨੂੰ ਪੇਸ਼ ਹੋਣਾ ਪਵੇਗਾ । ਦੱਸਣਯੋਗ […]









